October 2, 2026, 1:26 am
----------- Advertisement -----------
HomeNewsLatest Newsਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲੇ ਤੋਹਫ਼ਿਆਂ ਦੀ ਹੋਵੇਗੀ ਨਿਲਾਮੀ, ਮੁੱਖ ਮੰਤਰੀ...

ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲੇ ਤੋਹਫ਼ਿਆਂ ਦੀ ਹੋਵੇਗੀ ਨਿਲਾਮੀ, ਮੁੱਖ ਮੰਤਰੀ ਨੇ ‘ਉਪਹਾਰ’ ਪੋਰਟਲ ਕੀਤਾ ਲਾਂਚ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲੇ ਤੋਹਫ਼ਿਆਂ ਦੀ ਨਿਲਾਮੀ ਕੀਤੀ ਜਾਵੇਗੀ। ਇਸ ਦੇ ਲਈ ਮੁੱਖ ਮੰਤਰੀ ਨੇ ਸੀਐਮ ਉਪਹਾਰ ਪੋਰਟਲ ਲਾਂਚ ਕੀਤਾ। ਇਸ ਪੋਰਟਲ ਰਾਹੀਂ ਦੇਸ਼ ਭਰ ਦੇ ਲੋਕ ਤੋਹਫ਼ਿਆਂ ਲਈ ਬੋਲੀ ਲਗਾ ਸਕਣਗੇ। ਮੁੱਖ ਮੰਤਰੀ ਵੱਲੋਂ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਵਿਅਕਤੀ ਨੂੰ ਤੋਹਫ਼ੇ ਦਿੱਤੇ ਜਾਣਗੇ। ਮੁੱਖ ਮੰਤਰੀ ਮਨੋਹਰ ਲਾਲ ਨੂੰ ਤੋਹਫੇ ਵਜੋਂ 4000 ਕਿਤਾਬਾਂ ਮਿਲ ਚੁੱਕੀਆਂ ਹਨ।
ਮੁੱਖ ਮੰਤਰੀ ਉਪਹਾਰ ਪੋਰਟਲ ਰਾਹੀਂ ਸੀ ਐਮ ਨੂੰ ਮਿਲਣ ਵਾਲੇ ਸਾਰੇ ਮਹਿੰਗੇ ਤੋਹਫ਼ਿਆਂ ਦੀ ਪਾਰਦਰਸ਼ੀ ਢੰਗ ਨਾਲ ਆਨਲਾਈਨ ਨਿਲਾਮੀ ਕੀਤੀ ਜਾਵੇਗੀ। ਦੇਸ਼ ਦਾ ਕੋਈ ਵੀ ਨਾਗਰਿਕ CM Uphar ਪੋਰਟਲ ‘ਤੇ ਤੋਹਫ਼ੇ ਲਈ ਬੋਲੀ ਲਗਾ ਸਕਦਾ ਹੈ। ਤੋਹਫ਼ਿਆਂ ਦੀ ਨਿਲਾਮੀ ਵਿੱਚ ਮਿਲਣ ਵਾਲੀ ਰਕਮ ਦੀ ਵਰਤੋਂ ਹਰਿਆਣਾ ਦੇ ਨਾਗਰਿਕਾਂ ਦੀ ਭਲਾਈ ਲਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...