June 8, 2026, 6:44 pm
----------- Advertisement -----------
HomeNewsHaryanaਰੱਖੜੀ ਮੌਕੇ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ; ਨਹੀਂ ਲੱਗੇਗਾ ਕੋਈ...

ਰੱਖੜੀ ਮੌਕੇ ਬੱਸਾਂ ‘ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ; ਨਹੀਂ ਲੱਗੇਗਾ ਕੋਈ ਕਿਰਾਇਆ

Published on

----------- Advertisement -----------

ਇਸ ਵਾਰ ਭੈਣਾਂ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ‘ਚ 24 ਘੰਟੇ ਨਹੀਂ ਸਗੋਂ ਹੁਣ 36 ਘੰਟੇ ਮੁਫਤ ਸਫਰ ਕਰ ਸਕਣਗੀਆਂ। ਇਸ ਰੱਖੜੀ ‘ਤੇ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ‘ਚ ਸਫਰ ਕਰਨ ਵਾਲੀਆਂ ਔਰਤਾਂ ਤੋਂ ਕਿਰਾਇਆ ਨਹੀਂ ਲਿਆ ਜਾਵੇਗਾ। ਹਰਿਆਣਾ ਸੀਮਾ ਦੇ ਅੰਦਰ ਯਾਤਰਾ ਕਰਨ ਵਾਲੀਆਂ ਔਰਤਾਂ ਮੁਫਤ ਕਿਤੇ ਵੀ ਜਾ ਕੇ ਆਪਣੇ ਭਰਾ ਦੇ ਗੁੱਟ ‘ਤੇ ਰੱਖੜੀ ਬੰਨ੍ਹ ਸਕਦੀਆਂ ਹਨ।
ਹਰਿਆਣਾ ਰੋਡਵੇਜ਼ ਦੇ ਬੱਲਭਗੜ੍ਹ ਬੱਸ ਡਿਪੂ ਤੋਂ ਇੰਚਾਰਜ ਨੇ ਦੱਸਿਆ ਕਿ ਭੈਣਾਂ ਲਈ ਇਹ ਸਹੂਲਤ 18 ਅਗਸਤ ਨੂੰ ਦੁਪਹਿਰ 12:00 ਵਜੇ ਤੋਂ 19 ਅਗਸਤ ਦੀ ਦਰਮਿਆਨੀ ਰਾਤ 12:00 ਵਜੇ ਤੱਕ ਜਾਰੀ ਰਹੇਗੀ। ਉਸ ਦਿਨ ਹਰਿਆਣਾ ਦੇ ਕਿਸੇ ਵੀ ਜ਼ਿਲ੍ਹੇ ਦੀਆਂ ਭੈਣਾਂ ਆਪਣੇ ਭਰਾਵਾਂ ਨੂੰ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਰਾਹੀਂ ਮੁਫ਼ਤ ਵਿੱਚ ਸਫ਼ਰ ਕਰ ਸਕਦੀਆਂ ਹਨ। ਇਸ ਵਿੱਚ 15 ਸਾਲ ਤੱਕ ਦੇ ਬੱਚੇ ਵੀ ਸ਼ਾਮਲ ਹਨ।
ਡਿਊਟੀ ਇੰਚਾਰਜ ਨੇ ਦੱਸਿਆ ਕਿ ਪਹਿਲਾਂ ਵੀ ਹਰ ਰੱਖੜੀ ਵਾਲੇ ਦਿਨ ਇਹ ਸੇਵਾ 24 ਘੰਟੇ ਮੁਫ਼ਤ ਦਿੱਤੀ ਜਾਂਦੀ ਸੀ ਪਰ ਇਸ ਵਾਰ ਇਸ ਨੂੰ ਵਧਾ ਕੇ 36 ਘੰਟੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸ ਦਿਨ ਸਵਾਰੀਆਂ ਦੀ ਗਿਣਤੀ ਵਧਦੀ ਹੈ ਤਾਂ ਬੱਸਾਂ ਦੀ ਗਿਣਤੀ ਵੀ ਵਧਾਈ ਜਾਵੇਗੀ। ਉਸ ਦਿਨ ਭੈਣਾਂ ਲਈ ਮੁਫਤ ਸੇਵਾ ਸਿਰਫ ਹਰਿਆਣਾ ਦੀ ਸੀਮਾ ਦੇ ਅੰਦਰ ਉਪਲਬਧ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...