August 25, 2026, 12:26 pm
----------- Advertisement -----------
HomeNewsHaryanaਹਰਿਆਣਾ ਦੇ ਇਨ੍ਹਾਂ 10 ਜ਼ਿਲ੍ਹਿਆਂ 'ਚ ਅੱਜ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ...

ਹਰਿਆਣਾ ਦੇ ਇਨ੍ਹਾਂ 10 ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋ ਅਲਰਟ ਜਾਰੀ

Published on

----------- Advertisement -----------

ਹਰਿਆਣਾ ਵਿੱਚ ਪਿਛਲੇ 2 ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕੈਥਲ, ਕਰਨਾਲ, ਸੋਨੀਪਤ, ਝੱਜਰ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ, ਜੀਂਦ ਅਤੇ ਪਲਵਲ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਸੂਬੇ ਵਿੱਚ 31 ਅਗਸਤ ਤੱਕ ਅਜਿਹੇ ਹੀ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਦਿਨ ਦੇ ਤਾਪਮਾਨ ‘ਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮਾਨਸੂਨ ਸੀਜ਼ਨ ‘ਚ ਬਾਰਿਸ਼ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ 59 ਫੀਸਦੀ ਘੱਟ ਬਾਰਿਸ਼ ਹੋਈ ਹੈ।
ਹਰਿਆਣਾ ਦੇ 16 ਜ਼ਿਲ੍ਹਿਆਂ ਵਿੱਚ ਮਾਨਸੂਨ ਦੀ ਬਾਰਿਸ਼ ਆਮ ਨਾਲੋਂ ਘੱਟ ਰਹੀ ਹੈ। ਕੈਥਲ, ਕਰਨਾਲ ਅਤੇ ਪੰਚਕੂਲਾ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਅੱਧੀ ਵੀ ਬਾਰਿਸ਼ ਨਹੀਂ ਹੋਈ। ਹਿਸਾਰ, ਜੀਂਦ, ਯਮੁਨਾਨਗਰ, ਪਲਵਲ ਅਤੇ ਰੋਹਤਕ ਜ਼ਿਲ੍ਹਿਆਂ ਵਿੱਚ ਆਮ ਨਾਲੋਂ 30 ਫੀਸਦੀ ਤੋਂ ਘੱਟ ਮੀਂਹ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...