August 10, 2026, 3:47 am
----------- Advertisement -----------
HomeNewsHaryanaਇਨੈਲੋ-ਬਸਪਾ ਵੱਲੋਂ ਹਰਿਆਣਾ 'ਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ; ਪੜ੍ਹੋ List

ਇਨੈਲੋ-ਬਸਪਾ ਵੱਲੋਂ ਹਰਿਆਣਾ ‘ਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ; ਪੜ੍ਹੋ List

Published on

----------- Advertisement -----------

ਇਨੈਲੋ-ਬਸਪਾ ਗਠਜੋੜ ਨੇ ਹਰਿਆਣਾ ‘ਚ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।
ਇਨੈਲੋ-ਬਸਪਾ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਯਮੁਨਾਨਗਰ ਜ਼ਿਲ੍ਹੇ ਦੀ ਜਗਾਧਰੀ ਸੀਟ ਤੋਂ ਦਰਸ਼ਨ ਲਾਲ ਖੇੜਾ, ਕਰਨਾਲ ਜ਼ਿਲ੍ਹੇ ਦੀ ਅਸੰਧ ਸੀਟ ਤੋਂ ਗੋਪਾਲ ਸਿੰਘ ਰਾਣਾ, ਅੰਬਾਲਾ ਜ਼ਿਲ੍ਹੇ ਦੀ ਨਰਾਇਣਗੜ੍ਹ ਸੀਟ ਤੋਂ ਹਰਬਿਲਾਸ ਸਿੰਘ ਅਤੇ ਮਹਿੰਦਰਗੜ੍ਹ ਜ਼ਿਲ੍ਹੇ ਦੀ ਅਟੇਲੀ ਸੀਟ ਤੋਂ ਠਾਕੁਰ ਅਤਰ ਲਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੱਸ ਦਈਏ ਕਿ ਹਰਬਿਲਾਸ ਸਿੰਘ ਇੱਕ ਦਿਨ ਪਹਿਲਾਂ ਹੀ ਜੇਜੇਪੀ ਛੱਡ ਕੇ ਬਸਪਾ ਵਿੱਚ ਸ਼ਾਮਲ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...