August 2, 2026, 3:01 am
----------- Advertisement -----------
HomeNewsLatest Newsਹਰਿਆਣਾ: ਲਾਪਤਾ ਲੋਕਾਂ ਦੀ ਭਾਲ ਲਈ ਸਰਕਾਰ ਨੇ ਦਿੱਤੇ ਆਦੇਸ਼

ਹਰਿਆਣਾ: ਲਾਪਤਾ ਲੋਕਾਂ ਦੀ ਭਾਲ ਲਈ ਸਰਕਾਰ ਨੇ ਦਿੱਤੇ ਆਦੇਸ਼

Published on

----------- Advertisement -----------

ਹਰਿਆਣਾ ਸਰਕਾਰ ਨੇ ਹਰਿਆਣਾ ਦੇ ਲਾਪਤਾ ਲੋਕਾਂ ਦੀ ਭਾਲ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਨਿਰਦੇਸ਼ਾਂ ‘ਤੇ ਮਿਆਰੀ ਸੰਚਾਲਨ ਪ੍ਰਕਿਰਿਆ (ਐਸਓਪੀ) ਤਿਆਰ ਕੀਤੀ ਗਈ ਹੈ। ਗ੍ਰਹਿ ਮੰਤਰੀ ਵਿਜ ਨੇ ਹਰਿਆਣਾ ਪੁਲਿਸ ਨੂੰ ਲਾਪਤਾ ਲੋਕਾਂ ਦੀ ਭਾਲ ਲਈ 4 ਮਹੀਨੇ ਦਾ ਸਮਾਂ ਦਿੱਤਾ ਹੈ। ਜੇਕਰ ਪੁਲਿਸ ਇਸ ਕੰਮ ਨੂੰ ਮਿੱਥੇ ਸਮੇਂ ਵਿੱਚ ਪੂਰਾ ਨਹੀਂ ਕਰ ਪਾਉਂਦੀ ਤਾਂ ਇਹ ਜ਼ਿੰਮੇਵਾਰੀ ਸਟੇਟ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਜਾਵੇਗੀ।
ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਸਾਲ 2020, 2021 ਅਤੇ 31 ਅਕਤੂਬਰ, 2022 ਤੱਕ ਮਨੁੱਖੀ ਤਸਕਰੀ ਵਿਰੋਧੀ ਯੂਨਿਟਾਂ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕੁੱਲ 39830 ਲਾਪਤਾ ਬੱਚਿਆਂ ਅਤੇ ਵਿਅਕਤੀਆਂ ਨੂੰ ਬਰਾਮਦ ਕੀਤਾ ਗਿਆ ਹੈ ਅਤੇ ਬਾਲ ਭਿਖਾਰੀਆਂ ਅਤੇ ਬਾਲ ਮਜ਼ਦੂਰਾਂ ਨੂੰ ਬਚਾਇਆ ਗਿਆ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਇਹ ਅੰਕੜਾ ਸੱਤ ਦੇ ਅੰਤ ਤੱਕ ਵਧੇਗਾ।
ਇਸ ਤੋਂ ਇਲਾਵਾ ਗ੍ਰਹਿ ਮੰਤਰੀ ਨੇ ਸੂਬੇ ਦੇ ਲਾਪਤਾ ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ ਲਈ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ (ਸੀ.ਸੀ.ਟੀ.ਐੱਨ.ਐੱਸ.) ਵਿੱਚ ਡਾਟਾ ਭਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ। ਵਿਜ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਹੁਣ ਤੱਕ ਲੱਭੇ ਗਏ ਲਾਪਤਾ ਵਿਅਕਤੀਆਂ ਦੇ ਇੰਟੈਗਰੇਟਿਡ ਐਸਵੈਸਟੀਕੇਟ ਫਾਰਮ (ਆਈਆਈਐਫ-9) ਨੂੰ ਭਰਨ ਲਈ ਮੁਹਿੰਮ ਸ਼ੁਰੂ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...