October 10, 2026, 4:48 am
----------- Advertisement -----------
HomeNewsLatest Newsਕਣਕ ਖਰੀਦ ਦੇ ਲਈ ਕਿਸਾਨਾਂ ਨੂੰ ਹੁਣ ਤਕ ਕੀਤਾ 2741.34 ਕਰੋੜ ਰੁਪਏ...

ਕਣਕ ਖਰੀਦ ਦੇ ਲਈ ਕਿਸਾਨਾਂ ਨੂੰ ਹੁਣ ਤਕ ਕੀਤਾ 2741.34 ਕਰੋੜ ਰੁਪਏ ਦਾ ਭੁਗਤਾਨ

Published on

----------- Advertisement -----------

ਸਾਰੇ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ 32.91 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ

ਚੰਡੀਗੜ੍ਹ, 18 ਅਪ੍ਰੈਲ – ਹਰਿਆਣਾ ਦੀ ਮੰਡੀਆਂ ਵਿਚ ਪਹਿਲੀ ਅਪ੍ਰੈਲ, 2022 ਤੋਂ ਹੋਈ ਰਬੀ ਖਰੀਦ ਮੌਸਮ ਦੌਰਾਨ ਹੁਣ ਤਕ ਖਰੀਦ ਏਜੰਸੀਆਂ ਵੱਲੋਂ 17, ਅਪ੍ਰੈਲ ਤਕ 32.91 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਕੀਤੀ ਗਈ, ਜਿਸ ਲਈ 2741.34 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖਰੀਦੀ ਗਈ 32.91 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 18.50 ਲੱਖ ਮੀਟ੍ਰਿਕ ਟਨ ਦਾ ਉਠਾਨ ਮੰਡੀਆਂ ਤੋਂ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਨੇ ਦਸਿਆ ਕਿ ਜਿਨ੍ਹਾ ਕਿਸਾਨਾਂ ਨੇ ਭੁਗਤਾਨ ਦੇ ਲਈ ਮੇਰੀ ਫਸਲ ਮੇਰਾ ਬਿਊਰਾ ਪੋਰਟਲ ‘ਤੇ ਰਜਿਸਟ੍ਰੇਸ਼ਣ ਕਰਵਾਉਂਦੇ ਸਮੇਂ ਆਪਣੇ ਬੈਂਕ ਖਾਤੇ ਦੀ ਗਿਣਤੀ ਜਾਂ ਆਈਐਫਐਸਸੀ ਕੋਡ ਗਲਤ ਦਰਜ ਕਰ ਦਿੱਤਾ ਸੀ ਉਨ੍ਹਾ ਕਿਸਾਨਾਂ ਨੂੰ ਉਨ੍ਹਾ ਦੇ ਮੋਬਾਇਲ ‘ਤੇ ਐਸਐਮਅੇਸ ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ ਕਿ ਊਹ ਆਪਣਾ ਬੈਂਕ ਖਾਤਾ ਗਿਣਤੀ/ਆਈਐਫਐਸਸੀ ਨੂ ਠੀਕ ਰਨ। ਉਨ੍ਹਾਂ ਨੇ ਦਸਿਆ ਕਿ ਮੰਡੀਆਂ ਵਿਚ ਕਾਫੀ ਗਿਣਤੀ ਵਿਚ ਬਾਰਦਾਨਾ ਉਪਲਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...