July 23, 2026, 2:45 pm
----------- Advertisement -----------
HomeNewsLatest Newsਮਹਾਰਾਸ਼ਟਰ ਦੇ ਸਕੂਲ 'ਚ ਬਿਸਕੁਟ ਖਾਣ ਨਾਲ 253 ਵਿਦਿਆਰਥੀਆਂ ਦੀ ਸਿਹਤ ਖਰਾਬ,...

ਮਹਾਰਾਸ਼ਟਰ ਦੇ ਸਕੂਲ ‘ਚ ਬਿਸਕੁਟ ਖਾਣ ਨਾਲ 253 ਵਿਦਿਆਰਥੀਆਂ ਦੀ ਸਿਹਤ ਖਰਾਬ, 7 ਦੀ ਹਾਲਤ ਨਾਜ਼ੁਕ

Published on

----------- Advertisement -----------

ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਦੇ ਇੱਕ ਸਕੂਲ ਵਿੱਚ ਪੋਸ਼ਣ ਪ੍ਰੋਗਰਾਮ ਵਿੱਚ ਬਿਸਕੁਟ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਵਿਗੜ ਗਈ। 253 ਬੱਚਿਆਂ ਵਿੱਚ ਫੂਡ ਪੋਇਜ਼ਨਿੰਗ ਦੇ ਲੱਛਣ ਦੇਖੇ ਗਏ। ਇਨ੍ਹਾਂ ਵਿੱਚੋਂ 80 ਵਿਦਿਆਰਥੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਕ ਸਥਾਨਕ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਜ਼ਿਲੇ ਦੇ ਕੇਕੇਤ ਜਲਗਾਓਂ ਪਿੰਡ ਦੇ ਸਕੂਲ ‘ਚ ਪੋਸ਼ਣ ਪ੍ਰੋਗਰਾਮ ਦੇ ਤਹਿਤ ਬੱਚਿਆਂ ਨੂੰ ਬਿਸਕੁਟ ਦਿੱਤੇ ਗਏ। ਇਸ ਨੂੰ ਖਾਣ ਤੋਂ ਬਾਅਦ ਬੱਚਿਆਂ ਨੂੰ ਮਤਲੀ ਅਤੇ ਉਲਟੀਆਂ ਦੀ ਸ਼ਿਕਾਇਤ ਹੋਣ ਲੱਗੀ।

ਇਸ ਸਬੰਧੀ ਜਦੋਂ ਪਿੰਡ ਦੇ ਮੁਖੀ ਤੇ ਹੋਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਤਾਂ ਉਹ ਤੁਰੰਤ ਸਕੂਲ ਪੁੱਜੇ। ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਬੱਚਿਆਂ ਦਾ ਪੇਂਡੂ ਹਸਪਤਾਲ ਵਿੱਚ ਇਲਾਜ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਮੈਡੀਕਲ ਅਫਸਰ ਡਾਕਟਰ ਬਾਬਾ ਸਾਹਿਬ ਘੁੱਗੇ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਕਰੀਬ 8.30 ਵਜੇ 257 ਵਿਦਿਆਰਥੀਆਂ ਨੇ ਬਿਸਕੁਟ ਖਾਧੇ ਸਨ। ਇਸ ਤੋਂ ਬਾਅਦ ਉਸ ਨੂੰ ਫੂਡ ਪੁਆਇਜ਼ਨਿੰਗ ਦੇ ਲੱਛਣ ਦਿਖਾਈ ਦੇਣ ਲੱਗੇ। ਇਨ੍ਹਾਂ ਵਿੱਚੋਂ 153 ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...