November 7, 2026, 6:26 am
----------- Advertisement -----------
HomeNewsBreaking Newsਰਾਜਸਥਾਨ-ਐਮਪੀ ਸਮੇਤ 6 ਰਾਜਾਂ 'ਚ ਗਰਮੀ ਦਾ ਕਹਿਰ ਰੈੱਡ ਅਲਰਟ ਜਾਰੀ, ਕੇਰਲ...

ਰਾਜਸਥਾਨ-ਐਮਪੀ ਸਮੇਤ 6 ਰਾਜਾਂ ‘ਚ ਗਰਮੀ ਦਾ ਕਹਿਰ ਰੈੱਡ ਅਲਰਟ ਜਾਰੀ, ਕੇਰਲ ‘ਚ ਬਾਰਿਸ਼ ਦੀ ਚਿਤਾਵਨੀ

Published on

----------- Advertisement -----------

ਦੇਸ਼ ‘ਚ ਕਹਿਰ ਦੀ ਗਰਮੀ ਦੇ ਨਾਲ-ਨਾਲ ਹੀਟ ਵੇਵ ਦਾ ਕਹਿਰ ਵੀ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਰਾਜਸਥਾਨ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਅੱਜ ਤੋਂ 4 ਦਿਨਾਂ ਲਈ ਗਰਮੀ ਦੀ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਅੱਜ ਜੰਮੂ-ਕਸ਼ਮੀਰ ਦੇ ਹਿਮਾਚਲ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ ਅਤੇ ਜੰਮੂ ਡਿਵੀਜ਼ਨ ‘ਚ ਗਰਮੀ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 4-5 ਦਿਨਾਂ ਤੱਕ ਇਨ੍ਹਾਂ ਰਾਜਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਇਸਤੋਂ ਇਲਾਵਾ ਹੀਟ ਵੇਵ ਦੀ ਚਿਤਾਵਨੀ ਦੇ ਅਧੀਨ ਰਾਜਾਂ ਵਿੱਚ ਤਾਪਮਾਨ ਵੀ 44 ਤੋਂ 47 ਡਿਗਰੀ ਦੇ ਵਿਚਕਾਰ ਰਿਹਾ। ਬੀਤੇ ਸੋਮਵਾਰ ਨੂੰ ਦਿੱਲੀ ਦੇ ਨਜਫਗੜ੍ਹ ‘ਚ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ। ਬੀਤੇ ਐਤਵਾਰ ਨੂੰ ਤਾਪਮਾਨ 48 ਡਿਗਰੀ ਦੇ ਨੇੜੇ ਪਹੁੰਚ ਗਿਆ।

ਦੱਸ ਦਈਏ ਕਿ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਮੰਗਲਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਅਤੇ ਜੰਮੂ ਵਿੱਚ ਸਕੂਲਾਂ ਦਾ ਸਮਾਂ ਅੱਗੇ ਵਧਾਇਆ ਗਿਆ ਹੈ। ਦਿੱਲੀ ਵਿੱਚ ਵੀ ਸਕੂਲਾਂ ਨੂੰ ਤੁਰੰਤ ਬੰਦ ਕਰਨ ਲਈ ਕਿਹਾ ਗਿਆ ਹੈ।


ਦੱਖਣੀ ਭਾਰਤ ਦੇ ਰਾਜ ਕੇਰਲ ਅਤੇ ਤਾਮਿਲਨਾਡੂ ਮੌਨਸੂਨ ਦੇ ਆਉਣ ਤੋਂ ਪਹਿਲਾਂ ਹੀ ਬਾਰਿਸ਼ ਨਾਲ ਜੂਝ ਰਹੇ ਹਨ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇੱਥੋਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਹੜ੍ਹ ਵਰਗੇ ਹਾਲਾਤ ਬਣ ਸਕਦੇ ਹਨ। ਕੇਰਲ ‘ਚ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਬੀਮਾਰੀਆਂ ਫੈਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਐਮਰਜੈਂਸੀ ਸੇਵਾਵਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਵੀ ਇੱਥੇ ਭਾਰੀ ਮੀਂਹ ਪਿਆ, ਜਿਸ ਕਾਰਨ ਕਈ ਥਾਵਾਂ ‘ਤੇ ਦਰੱਖਤ ਡਿੱਗਣ ਦੀ ਸੂਚਨਾ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...