October 28, 2026, 1:44 pm
----------- Advertisement -----------
HomeNewsBreaking Newsਪੰਜਾਬ, ਹਰਿਆਣਾ ਸਮੇਤ 12 ਰਾਜਾਂ 'ਚ ਅੱਜ ਵੀ ਲੂ ਦਾ ਅਲਰਟ,ਅਗਲੇ ਤਿੰਨ...

ਪੰਜਾਬ, ਹਰਿਆਣਾ ਸਮੇਤ 12 ਰਾਜਾਂ ‘ਚ ਅੱਜ ਵੀ ਲੂ ਦਾ ਅਲਰਟ,ਅਗਲੇ ਤਿੰਨ ਦਿਨ ਜਾਰੀ ਰਹੇਗੀ ਹੀਟਵੇਵ

Published on

----------- Advertisement -----------

ਪੰਜਾਬ ਅਤੇ ਹਰਿਆਣਾ ਸਮੇਤ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ 12 ਰਾਜਾਂ ਵਿੱਚ ਲੂ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਕੜਾਕੇ ਦੀ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ। ਉਸ ਤੋਂ ਬਾਅਦ ਹੌਲੀ-ਹੌਲੀ ਕੁਝ ਕਮੀ ਆਵੇਗੀ।
ਮੌਸਮ ਵਿਭਾਗ ਨੇ ਜਿਨ੍ਹਾਂ 11 ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਉੜੀਸਾ ਸ਼ਾਮਲ ਹਨ। ਆਈਐਮਡੀ ਮੁਤਾਬਕ ਇਨ੍ਹਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਤਾਪਮਾਨ 43 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਹਾਲਾਂਕਿ, ਕੁਝ ਜ਼ਿਲ੍ਹਿਆਂ ਵਿੱਚ 45-46 ਡਿਗਰੀ ਦੇ ਵਿਚਕਾਰ ਵੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਅੱਜ 18 ਰਾਜਾਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਸਾਮ, ਮੇਘਾਲਿਆ, ਪੱਛਮੀ ਬੰਗਾਲ, ਸਿੱਕਮ, ਮਨੀਪੁਰ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ, ਕੇਰਲ, ਕਰਨਾਟਕ, ਤਾਮਿਲਨਾਡੂ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ, ਉੱਤਰ ਪ੍ਰਦੇਸ਼ ਵਿੱਚ ਧੂੜ ਭਰੀ ਹਨੇਰੀ ਦੇ ਨਾਲ-ਨਾਲ ਗਰਜ-ਚਮਕ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪੂਰਬੀ ਰਾਜਾਂ ਵਿੱਚ ਹਲਕੀ ਬਾਰਿਸ਼ ਅਤੇ ਮੱਧ ਪ੍ਰਦੇਸ਼ ਦੇ ਕੁੱਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...