September 11, 2026, 6:52 am
----------- Advertisement -----------
HomeNewsBreaking Newsਦਿੱਲੀ-ਯੂਪੀ ਸਮੇਤ 5 ਸੂਬਿਆਂ 'ਚ ਹੀਟਵੇਵ ਅਲਰਟ; ਕਈ ਥਾਵਾਂ 'ਤੇ ਤਾਪਮਾਨ 47...

ਦਿੱਲੀ-ਯੂਪੀ ਸਮੇਤ 5 ਸੂਬਿਆਂ ‘ਚ ਹੀਟਵੇਵ ਅਲਰਟ; ਕਈ ਥਾਵਾਂ ‘ਤੇ ਤਾਪਮਾਨ 47 ਤੋਂ ਪਾਰ

Published on

----------- Advertisement -----------

ਰਾਜਸਥਾਨ ਅਤੇ ਹਰਿਆਣਾ-ਪੰਜਾਬ ਵਿੱਚ ਪਾਰਾ 47 ਡਿਗਰੀ ਨੂੰ ਪਾਰ ਕਰ ਗਿਆ ਹੈ। ਹਰਿਆਣਾ ਦੇ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਅਤੇ ਰਾਜਸਥਾਨ ਦੇ ਪਿਲਾਨੀ ਵਿੱਚ 47.2 ਡਿਗਰੀ ਰਿਹਾ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਸੀਨੀਅਰ ਵਿਗਿਆਨੀ ਨਰੇਸ਼ ਕੁਮਾਰ ਨੇ ਕਿਹਾ ਕਿ ਰਾਜਸਥਾਨ ਵਿੱਚ ਅਗਲੇ 5 ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੋਂ 47 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਲਈ ਰੈੱਡ ਅਲਰਟ ਅਤੇ ਮੱਧ ਪ੍ਰਦੇਸ਼ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦਾ ਖੇਤਰ ਬਣਨ ਕਾਰਨ ਦੱਖਣੀ ਭਾਰਤ ਦੇ ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਕੇਰਲ, ਤਾਮਿਲਨਾਡੂ ਅਤੇ ਕਰਨਾਟਕ ਦੇ ਦੱਖਣੀ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿੱਚ ਅਗਲੇ 2-3 ਦਿਨਾਂ ਵਿੱਚ 12 ਸੈਂਟੀਮੀਟਰ ਤੱਕ ਮੀਂਹ ਪੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...