August 16, 2026, 5:07 am
----------- Advertisement -----------
HomeNewsLatest Newsਗੁਜਰਾਤ 'ਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ, 3 ਦੀ ਮੌਤ

ਗੁਜਰਾਤ ‘ਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ, 3 ਦੀ ਮੌਤ

Published on

----------- Advertisement -----------

ਗੁਜਰਾਤ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਦਵਾਰਕਾ ਦੇ ਖੰਭਾਲੀਆ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਦੌਰਾਨ ਇੱਕ ਬਜ਼ੁਰਗ ਔਰਤ ਅਤੇ ਉਸ ਦੀਆਂ ਦੋ ਪੋਤੀਆਂ ਦੀ ਮੌਤ ਹੋ ਗਈ। NDRF ਨੇ ਮੰਗਲਵਾਰ (23 ਜੁਲਾਈ) ਨੂੰ ਦੇਰ ਰਾਤ 6 ਘੰਟੇ ਤੱਕ ਚੱਲੇ ਬਚਾਅ ਕਾਰਜ ‘ਚ 5 ਲੋਕਾਂ ਨੂੰ ਬਚਾਇਆ।
ਜਾਣਕਾਰੀ ਅਨੁਸਾਰ ਸੂਰਤ ‘ਚ 24 ਘੰਟਿਆਂ ‘ਚ 228 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਇੱਥੇ ਪਾਣੀ ਨਦੀ ਵਾਂਗ ਤੇਜ਼ ਵਹਾਅ ਨਾਲ ਸੜਕਾਂ ‘ਤੇ ਵਹਿ ਰਿਹਾ ਹੈ। ਇਸ ਤੋਂ ਇਲਾਵਾ ਕੱਛ ਜ਼ਿਲੇ ਦੇ ਨਖਤਰਾਨਾ ਤਾਲੁਕਾ ‘ਚ ਹੜ੍ਹ ਕਾਰਨ ਲੋਕਾਂ ਦੇ ਘਰ ਅਤੇ ਦੁਕਾਨਾਂ ‘ਚ ਪਾਣੀ ਭਰ ਗਿਆ ਹੈ। ਖਾਣ-ਪੀਣ ਦਾ ਸਮਾਨ ਨਾ ਮਿਲਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਵਲੋਂ ਅੱਜ 9 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਜਿਸ ‘ਚ ਗੁਜਰਾਤ, ਗੋਆ, ਮਹਾਰਾਸ਼ਟਰ, ਉੜੀਸਾ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...