July 22, 2024, 3:09 am
----------- Advertisement -----------
HomeNewsBreaking Newsਭਾਰੀ ਮੀਂਹ ਕਾਰਨ ਗੰਗਾ ਨਦੀ ਦੇ ਪਾਣੀ ਦਾ ਪੱਧਰ ਵਧਿਆ, 8 ਵਾਹਨ...

ਭਾਰੀ ਮੀਂਹ ਕਾਰਨ ਗੰਗਾ ਨਦੀ ਦੇ ਪਾਣੀ ਦਾ ਪੱਧਰ ਵਧਿਆ, 8 ਵਾਹਨ ਰੁੜ੍ਹੇ

Published on

----------- Advertisement -----------

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਮਾਨਸੂਨ ਲਗਭਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮਾਨਸੂਨ ਦੇ ਆਉਣ ਦੇ ਨਾਲ ਉੱਤਰਾਖੰਡ ਵਿੱਚ ਵੀ ਬਰਸਾਤ ਸ਼ੁਰੂ ਹੋ ਗਈ ਹੈ। ਉੱਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਸ਼ਨੀਵਾਰ ਨੂੰ ਗੰਗਾ ਨਦੀ ਦੇ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਅੱਠ ਕਾਰਾਂ ਵਹਿ ਗਈਆਂ।
ਗੰਗਾ ਨਦੀ ਵਿੱਚ ਕਾਰਾਂ ਤੈਰਦੀਆਂ ਦੇਖ ਕੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕਾਰਾਂ ਦੇ ਵਹਿ ਜਾਣ ਕਾਰਨ ਕੋਈ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਹੈ। ਦੂਜੇ ਪਾਸੇ ਭਾਰੀ ਮੀਂਹ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ। ਕਈ ਕਲੋਨੀਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਸੜਕਾਂ ਪਾਣੀ ਵਿੱਚ ਡੁੱਬੀਆਂ ਦੇਖੀਆਂ ਗਈਆਂ। ਬਰਸਾਤ ਤੋਂ ਬਾਅਦ ਮੀਂਹ ਦਾ ਪਾਣੀ ਘਰਾਂ ਵਿੱਚ ਵੜ ਜਾਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦਈਏ ਕਿ ਆਈਐਮਡੀ ਨੇ ਸ਼ਨੀਵਾਰ (29 ਜੂਨ) ਨੂੰ 27 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਓਡੀਸ਼ਾ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਗੋਆ, ਮਹਾਰਾਸ਼ਟਰ, ਪੰਜਾਬ, ਦਿੱਲੀ, ਛੱਤੀਸਗੜ੍ਹ, ਬਿਹਾਰ ਸ਼ਾਮਲ ਹਨ। , ਗੁਜਰਾਤ, ਕੇਰਲ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਨਾਟਕ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...