July 30, 2026, 4:37 am
----------- Advertisement -----------
HomeNewsLatest Newsਜਾਪਾਨ 'ਚ ਭਾਰੀ ਬਰਫਬਾਰੀ, 17 ਲੋਕਾਂ ਦੀ ਮੌ+ਤ, ਟੋਕੀਓ ਤੋਂ ਆਉਣ-ਜਾਣ ਵਾਲੀਆਂ...

ਜਾਪਾਨ ‘ਚ ਭਾਰੀ ਬਰਫਬਾਰੀ, 17 ਲੋਕਾਂ ਦੀ ਮੌ+ਤ, ਟੋਕੀਓ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ

Published on

----------- Advertisement -----------

ਜਾਪਾਨ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ 93 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਆਮ ਤੌਰ ‘ਤੇ ਜਾਪਾਨ ਵਿੱਚ ਬਰਫ਼ਬਾਰੀ ਦੌਰਾਨ ਬਰਫ਼ ਇਕੱਠੀ ਨਹੀਂ ਹੁੰਦੀ ਹੈ। ਪਰ ਇਸ ਸਾਲ ਘਰਾਂ ਅਤੇ ਸੜਕਾਂ ‘ਤੇ 2 ਫੁੱਟ ਤੱਕ ਬਰਫ ਜਮ੍ਹਾਂ ਹੋ ਗਈ ਹੈ। ਇਸ ਕਾਰਨ ਕਈ ਵਾਹਨ ਫਸ ਗਏ। ਕਰੀਬ 20 ਹਜ਼ਾਰ ਘਰਾਂ ਦੀ ਬਿਜਲੀ ਵੀ ਗੁੱਲ ਹੋ ਗਈ ਹੈ।
ਜਾਪਾਨ ਡਿਜ਼ਾਸਟਰ ਮੈਨੇਜਮੈਂਟ ਏਜੰਸੀ ਮੁਤਾਬਿਕ 24 ਦਸੰਬਰ ਤੱਕ ਇਕ ਹਫਤੇ ਤੱਕ ਚੱਲੀ ਬਰਫਬਾਰੀ ‘ਚ 11 ਲੋਕਾਂ ਦੀ ਮੌਤ ਹੋ ਗਈ ਸੀ ਪਰ ਕ੍ਰਿਸਮਸ ‘ਤੇ ਬਰਫਬਾਰੀ ਤੇਜ਼ ਹੋ ਗਈ ਅਤੇ 7 ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ ਕੁੱਲ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ‘ਚੋਂ ਕਈ ਲੋਕ ਬਰਫ ਸਾਫ ਕਰਦੇ ਸਮੇਂ ਛੱਤ ਤੋਂ ਹੇਠਾਂ ਡਿੱਗ ਗਏ। ਨਾਗਈ ਸ਼ਹਿਰ ‘ਚ ਇਕ 70 ਸਾਲਾ ਔਰਤ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਸ ਦੇ ਘਰ ਦੀ ਛੱਤ ‘ਤੇ ਜੰਮੀ ਬਰਫ ਉਸ ‘ਤੇ ਡਿੱਗ ਗਈ।
ਇਸ ਨਾਲ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋਈ ਹੈ। ਟੋਕੀਓ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪਟੜੀਆਂ ‘ਤੇ ਬਰਫ ਜਮ੍ਹਾਂ ਹੋ ਗਈ ਹੈ, ਇਸ ਕਾਰਨ ਕਈ ਟਰੇਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਜੰਮੀ ਬਰਫ ਕਾਰਨ ਸੜਕਾਂ ‘ਤੇ 20 ਕਿਲੋਮੀਟਰ ਤੱਕ ਜਾਮ ਦੇਖਣ ਨੂੰ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...