May 1, 2026, 8:42 am
----------- Advertisement -----------
HomeNewsLatest Newsਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਡੇਰਾ ਮੁਖੀ ਦੀ 40 ਦਿਨਾਂ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ ‘ਤੇ ਸਵਾਲ ਉਠਾਏ ਹਨ। ਜਿਸ ਤੋਂ ਬਾਅਦ ਪਟੀਸ਼ਨਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਦਾਇਤ ਕੀਤੀ ਕਿ ਪਟੀਸ਼ਨਰ ਨੇ ਮੁੱਖ ਸਕੱਤਰ ਨੂੰ ਮੰਗ ਪੱਤਰ ਦਿੱਤਾ ਹੈ। ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਪੈਰੋਲ ਲੈਣ ਸਮੇਂ ਕੁਝ ਸ਼ਰਤਾਂ ਰੱਖੀਆਂ ਜਾਂਦੀਆਂ ਹਨ। ਸਥਾਨਕ ਪੁਲਿਸ ਨੂੰ ਪੈਰੋਲ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਮੋਬਾਈਲ ਅਤੇ ਸੰਚਾਰ ਦੇ ਹੋਰ ਸਾਧਨਾਂ ਦੀ ਵਰਤੋਂ ‘ਤੇ ਪਾਬੰਦੀ ਦੀ ਸ਼ਰਤ ਵੀ ਹੁੰਦੀ ਹੈ। ਰਾਮ ਰਹੀਮ ਦੇ ਮਾਮਲੇ ਵਿੱਚ ਅਜਿਹਾ ਨਹੀਂ ਹੈ। ਉਹ ਇੰਟਰਨੈੱਟ ‘ਤੇ ਗੀਤ ਗਾ ਰਿਹਾ ਹੈ। ਇਨ੍ਹਾਂ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ‘ਚ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...