September 2, 2026, 4:40 pm
----------- Advertisement -----------
HomeNewsHimachalਹਾਈਕੋਰਟ ਨੇ MP ਕੰਗਨਾ ਰਣੌਤ ਨੂੰ ਜਾਰੀ ਕੀਤਾ ਨੋਟਿਸ; ਸੰਸਦੀ ਹੋਵੇਗੀ ਰੱਦ?...

ਹਾਈਕੋਰਟ ਨੇ MP ਕੰਗਨਾ ਰਣੌਤ ਨੂੰ ਜਾਰੀ ਕੀਤਾ ਨੋਟਿਸ; ਸੰਸਦੀ ਹੋਵੇਗੀ ਰੱਦ? ਜਾਣੋ ਪੂਰਾ ਮਾਮਲਾ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੀ ਚੋਣ ਨੂੰ ਹਿਮਾਚਲ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕੋਰਟ ਨੇ ਕੰਗਨਾ ਨੂੰ ਨੋਟਿਸ ਭੇਜਿਆ ਹੈ। ਪਟੀਸ਼ਨ ਵਿੱਚ ਕੰਗਨਾ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਹਾਈਕੋਰਟ ਨੇ ਕੰਗਨਾ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੰਗਨਾ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
ਕੰਗਣਾ ਦੇ ਖਿਲਾਫ ਇਹ ਪਟੀਸ਼ਨ ਲਾਇਕ ਰਾਮ ਨੇਗੀ ਨੇ ਦਾਇਰ ਕੀਤੀ ਹੈ। ਪਟੀਸ਼ਨ ‘ਚ ਉਨ੍ਹਾਂ ਨੇ ਅਦਾਲਤ ਤੋਂ ਕੰਗਨਾ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ। ਨਾਇਕ ਜੰਗਲਾਤ ਵਿਭਾਗ ਦਾ ਸਾਬਕਾ ਮੁਲਾਜ਼ਮ ਹੈ। ਉਸ ਨੇ ਸਮੇਂ ਤੋਂ ਪਹਿਲਾਂ ਵੀਆਰਐਸ ਲੈ ਲਿਆ ਸੀ। ਨੇਗੀ ਦਾ ਕਹਿਣਾ ਹੈ ਕਿ ਉਹ ਚੋਣ ਲੜਨਾ ਚਾਹੁੰਦੇ ਸਨ, ਪਰ ਮੰਡੀ ਰਿਟਰਨਿੰਗ ਅਫਸਰ ਵੱਲੋਂ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਗਲਤ ਤਰੀਕੇ ਨਾਲ ਰੱਦ ਕਰ ਦਿੱਤੇ ਗਏ।
ਪਟੀਸ਼ਨਰ ਨੇਗੀ ਨੇ ਦਲੀਲ ਦਿੱਤੀ ਕਿ ਜੇਕਰ ਉਸ ਦੇ ਨਾਮਜ਼ਦਗੀ ਪੱਤਰ ਸਵੀਕਾਰ ਕਰ ਲਏ ਜਾਂਦੇ ਤਾਂ ਉਹ ਜਿੱਤ ਜਾਂਦੇ। ਪਟੀਸ਼ਨ ਵਿੱਚ ਲਾਇਕ ਰਾਮ ਨੇਗੀ ਨੇ ਅਦਾਲਤ ਨੂੰ ਮੰਡੀ ਸੀਟ ’ਤੇ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਨੇਗੀ ਦੀ ਇਸ ਪਟੀਸ਼ਨ ‘ਤੇ ਜਸਟਿਸ ਜਯੋਤਸਨਾ ਰੇਵਾਲ ਨੇ ਕੰਗਨਾ ਨੂੰ ਨੋਟਿਸ ਜਾਰੀ ਕਰਕੇ 21 ਅਗਸਤ ਤੱਕ ਜਵਾਬ ਮੰਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...