September 8, 2026, 2:24 am
----------- Advertisement -----------
HomeNewsNational-Internationalਮਹਾਰਾਸ਼ਟਰ 'ਚ ਕੋਰੋਨਾਵਾਇਰਸ ਦੇ ਨਵੇਂ ਰੂਪ ਦੇ ਸਭ ਤੋਂ ਵੱਧ ਕੇਸ

ਮਹਾਰਾਸ਼ਟਰ ‘ਚ ਕੋਰੋਨਾਵਾਇਰਸ ਦੇ ਨਵੇਂ ਰੂਪ ਦੇ ਸਭ ਤੋਂ ਵੱਧ ਕੇਸ

Published on

----------- Advertisement -----------

ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ 450 ਕੋਰੋਨਾਵਾਇਰਸ ਦੇ ਨਵੇਂ ਰੂਪ ਦੇ ਕੇਸ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ, ਸੂਬੇ ਵਿੱਚ ਹੁਣ ਤੱਕ 125 ਲੋਕ ਠੀਕ ਹੋ ਚੁੱਕੇ ਹਨ।


ਅੰਕੜਿਆਂ ਦੇ ਅਨੁਸਾਰ ਇਸ ਵਾਰ ਕੋਵਿਡ ਦਾ ਔਸਤ ਰੋਜ਼ਾਨਾ ਵਾਧਾ ਮਾਰਚ-ਅਪ੍ਰੈਲ ਵਿੱਚ ਦੂਜੀ ਲਹਿਰ ਦੇ ਮੁਕਾਬਲੇ ਲਗਭਗ 21 ਪ੍ਰਤੀਸ਼ਤ ਤੇਜ਼ੀ ਨਾਲ ਹੋ ਰਿਹਾ ਹੈ। ਦਸ ਦਈਏ ਕਿ ਬੀਤੇ ਦਿਨੀਂ ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੰਬਈ ‘ਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਹੁਕਮ ਅਨੁਸਾਰ ਇਹ ਨਿਰਦੇਸ਼ ਮੁੰਬਈ ‘ਚ 7 ਜਨਵਰੀ ਤੱਕ ਲਾਗੂ ਰਹਿਣਗੇ। ਇਸ ਦੇ ਨਾਲ ਹੀ ਨਵੇਂ ਸਾਲ ਦੇ ਜਸ਼ਨ ਮਨਾਉਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...