July 25, 2026, 8:25 am
----------- Advertisement -----------
HomeNewsHimachalਜੇਪੀ ਨੱਡਾ ਦੇ ਕੇਂਦਰੀ ਮੰਤਰੀ ਬਣਨ 'ਤੇ ਹਿਮਾਚਲ ਸੀਐਮ ਸੁੱਖੂ ਨੇ ਦਿੱਤੀ...

ਜੇਪੀ ਨੱਡਾ ਦੇ ਕੇਂਦਰੀ ਮੰਤਰੀ ਬਣਨ ‘ਤੇ ਹਿਮਾਚਲ ਸੀਐਮ ਸੁੱਖੂ ਨੇ ਦਿੱਤੀ ਵਧਾਈ

Published on

----------- Advertisement -----------

ਹਿਮਾਚਲ ਨਾਲ ਸੰਬੰਧਿਤ ਜਗਤ ਪ੍ਰਕਾਸ਼ ਨੱਡਾ ਨੂੰ ਕੇਂਦਰੀ ਮੰਤਰੀ ਬਣਨ ‘ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੱਡਾ ਸੂਬੇ ਦੀਆਂ ਮੁਸ਼ਕਲ ਭੂਗੋਲਿਕ ਸਥਿਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਸੂਬੇ ਦੇ ਲੋਕਾਂ ਦੀਆਂ ਵਿਕਾਸ ਸਬੰਧੀ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕਰਨਗੇ।
ਦੱਸ ਦਈਏ ਕਿ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਵੀ ਕੇਂਦਰੀ ਮੰਤਰੀ ਬਣਨ ਵਾਲੇ ਜੇਪੀ ਨੱਡਾ ਨੂੰ ਵਧਾਈ ਦਿੱਤੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਰਾਜੀਵ ਬਿੰਦਲ, ਜਨਰਲ ਸਕੱਤਰ ਤ੍ਰਿਲੋਕ ਕਪੂਰ, ਬਿਹਾਰੀ ਲਾਲ ਸ਼ਰਮਾ, ਰਾਜ ਸਭਾ ਮੈਂਬਰ ਸਿਕੰਦਰ ਕੁਮਾਰ, ਮੁੱਖ ਬੁਲਾਰੇ ਰਾਕੇਸ਼ ਜਾਮਵਾਲ, ਮੀਡੀਆ ਇੰਚਾਰਜ ਕਰਨ ਨੰਦਾ, ਤ੍ਰਿਲੋਕ ਜਾਮਵਾਲ, ਸੰਦੀਪਨੀ ਭਾਰਦਵਾਜ, ਵਿਨੋਦ ਕੁਮਾਰ, ਜਨਕ ਰਾਜ, ਹਰਸ਼ ਮਹਾਜਨ, ਇੰਦੂ ਗੋਸਵਾਮੀ ਸਮੇਤ ਹੋਰ ਕਈ ਨੇਤਾਵਾਂ ਨੇ ਵੀ ਨੱਡਾ ਨੂੰ ਵਧਾਈ ਦਿੱਤੀ ਹੈ।
ਜੇਪੀ ਨੱਡਾ 1994, 1998 ਅਤੇ 2007 ਵਿੱਚ ਤਿੰਨ ਵਾਰ ਹਿਮਾਚਲ ਦੀ ਬਿਲਾਸਪੁਰ ਸਦਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਤਿੰਨ ਵਾਰ ਰਾਜ ਸਭਾ ਮੈਂਬਰ, 1998 ਅਤੇ 2007 ਵਿੱਚ ਦੋ ਵਾਰ ਹਿਮਾਚਲ ਵਿੱਚ ਕੈਬਨਿਟ ਮੰਤਰੀ ਅਤੇ 1994 ਵਿੱਚ ਹਿਮਾਚਲ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...