September 12, 2026, 5:13 am
----------- Advertisement -----------
HomeNewsBreaking Newsਹਿਮਾਚਲ ਸਰਕਾਰ ਨੇ 9 IAS ਨੂੰ ਦਿੱਤੀ ਤਰੱਕੀ,  ਮੁੱਖ ਸਕੱਤਰ ਨੇ ਜਾਰੀ ਕੀਤੇ...

ਹਿਮਾਚਲ ਸਰਕਾਰ ਨੇ 9 IAS ਨੂੰ ਦਿੱਤੀ ਤਰੱਕੀ,  ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ

Published on

----------- Advertisement -----------

 ਹਿਮਾਚਲ ਸਰਕਾਰ ਨੇ 9 IAS ਨੂੰ ਤਰੱਕੀ ਦਿੱਤੀ ਹੈ। ਸਰਕਾਰ ਨੇ IAS ਵਜੋਂ 9 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਅਧਿਕਾਰੀਆਂ ਨੂੰ ਜੂਨੀਅਰ ਪ੍ਰਸ਼ਾਸਨਿਕ ਗ੍ਰੇਡ ਪੱਧਰ-12 ਦਿੱਤਾ ਹੈ। ਇਹ ਸਕੇਲ ਉਨ੍ਹਾਂ ਨੂੰ 1 ਜਨਵਰੀ 2024 ਤੋਂ ਦਿੱਤਾ ਜਾਵੇਗਾ।

 ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ ਸਾਲ 2015 ਬੈਚ ਦੇ IAS ਅਤੇ ਡੀਸੀ ਚੰਬਾ ਅਪੂਰਵ ਦੇਵਗਨ, ਮਿਸ਼ਨ ਡਾਇਰੈਕਟਰ ਐਨਐਚਐਮ ਪ੍ਰਿਅੰਕਾ ਵਰਮਾ, ਡਾਇਰੈਕਟਰ ਸੂਚਨਾ ਤਕਨਾਲੋਜੀ ਮੁਕੇਸ਼ ਰੇਪਸਵਾਲ, ਡਾਇਰੈਕਟ ਐਗਰੀਕਲਚਰ ਕੁਮੁਦ ਸਿੰਘ, ਡਾਇਰੈਕਟਰ ਆਯੂਸ਼ ਵਿਨੈ ਸਿੰਘ, ਵਿਸ਼ੇਸ਼ ਸਕੱਤਰ ਪੀਡਬਲਯੂਡੀ ਹਰਬੰਸ ਬ੍ਰਾਸਕਨ, ਐਮਡੀ ਐਗਰੋ ਇੰਡਸਟਰੀ ਰੀਮਾ ਕਸ਼ਯਪ, ਸੀ.ਈ.ਓ.ਹੀਮ ਊਰਜਾ ਸ਼ੁਭ ਕਰਨ ਸਿੰਘ ਅਤੇ ਡੀ.ਸੀ ਸਿਰਮੌਰ ਸੁਮਿਤ ਖਿਮਟਾ ਸ਼ਾਮਲ ਹਨ। 

ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਸਰਕਾਰ ਸਕੱਤਰ, ਪ੍ਰਮੁੱਖ ਸਕੱਤਰ ਅਤੇ ਵਧੀਕ ਮੁੱਖ ਸਕੱਤਰ ਨੂੰ ਵੀ ਤਰੱਕੀ ਦੇ ਚੁੱਕੀ ਹੈ। ਆਈਏਐਸ ਨੂੰ ਨਵੇਂ ਸਾਲ ਵਿੱਚ ਤਰੱਕੀ ਦਾ ਤੋਹਫ਼ਾ ਦਿੱਤਾ ਜਾ ਰਿਹਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...