September 11, 2026, 1:01 am
----------- Advertisement -----------
HomeNewsLatest Newsਹਿੰਦੂ ਮਹਾਸਭਾ ਵੱਲੋਂ ਭਾਰਤੀ ਕਰੰਸੀ 'ਤੇ ਸੁਭਾਸ਼ ਚੰਦਰ ਬੋਸ ਦੀ ਫੋਟੋ ਲਗਾਉਣ...

ਹਿੰਦੂ ਮਹਾਸਭਾ ਵੱਲੋਂ ਭਾਰਤੀ ਕਰੰਸੀ ‘ਤੇ ਸੁਭਾਸ਼ ਚੰਦਰ ਬੋਸ ਦੀ ਫੋਟੋ ਲਗਾਉਣ ਦੀ ਮੰਗ

Published on

----------- Advertisement -----------

ਅਖਿਲ ਭਾਰਤ ਹਿੰਦੂ ਮਹਾਸਭਾ (ABHM) ਨੇ ਭਾਰਤੀ ਕਰੰਸੀ ‘ਤੇ ਮਹਾਤਮਾ ਗਾਂਧੀ ਦੀ ਬਜਾਏ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਤਸਵੀਰ ਛਾਪਣ ਦੀ ਮੰਗ ਕੀਤੀ ਹੈ। ਹਿੰਦੂ ਮਹਾਸਭਾ ਦੀ ਦਲੀਲ ਹੈ ਕਿ ਸੁਤੰਤਰਤਾ ਸੰਗਰਾਮ ਵਿੱਚ ਨੇਤਾਜੀ ਦਾ ਯੋਗਦਾਨ ਰਾਸ਼ਟਰਪਿਤਾ ਤੋਂ ਘੱਟ ਨਹੀਂ ਸੀ। ਨਿਊਜ਼ ਏਜੰਸੀ ਮੁਤਾਬਕ ਪੱਛਮੀ ਬੰਗਾਲ ‘ਚ ਹਿੰਦੂ ਮਹਾਸਭਾ ਦੇ ਕਾਰਜਕਾਰੀ ਪ੍ਰਧਾਨ ਚੰਦਰਚੂੜ ਗੋਸਵਾਮੀ ਨੇ ਸ਼ੁੱਕਰਵਾਰ ਨੂੰ ਇਹ ਗੱਲਾਂ ਕਹੀਆਂ।
ਉਨ੍ਹਾਂ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸਨਮਾਨਿਤ ਕਰਨ ਦਾ ਇਹ ਸਭ ਤੋਂ ਵਧੀਆ ਤਰੀਕਾ ਹੈ। ਗੋਸਵਾਮੀ ਮੁਤਾਬਕ ਭਾਰਤੀ ਕਰੰਸੀ ‘ਤੇ ਨੇਤਾ ਜੀ ਦੀ ਤਸਵੀਰ ਦੀ ਥਾਂ ਗਾਂਧੀ ਜੀ ਦੀ ਤਸਵੀਰ ਲਗਾਈ ਜਾਣੀ ਚਾਹੀਦੀ ਹੈ। ਹਾਲਾਂਕਿ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਅਤੇ ਕਾਂਗਰਸ ਨੇਤਾਵਾਂ ਨੇ ਗੋਸਵਾਮੀ ਦੀ ਇਸ ਮੰਗ ‘ਤੇ ਨਿਸ਼ਾਨਾ ਸਾਧਿਆ ਹੈ। ਇਨ੍ਹਾਂ ਪਾਰਟੀਆਂ ਦਾ ਮੰਨਣਾ ਹੈ ਕਿ ਇਸ ਸਭ ਦੇ ਪਿੱਛੇ ਭਾਜਪਾ ਦਾ ਹੱਥ ਹੈ। ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਗਾਂਧੀ ਜੀ ਦੀ ਅਹਿਮ ਭੂਮਿਕਾ ਸੀ। ਅਸੀਂ ਸਾਰੇ ਜਾਣਦੇ ਹਾਂ ਕਿ ਰਾਸ਼ਟਰ ਪਿਤਾ ਦੀ ਹੱਤਿਆ ਪਿੱਛੇ ਕਿਸ ਦਾ ਹੱਥ ਸੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਆਦਰਸ਼ਾਂ ਨੂੰ ਹਰ ਰੋਜ਼ ਮਾਰਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...