June 27, 2026, 10:52 am
----------- Advertisement -----------
HomeNewsLatest Newsਦਿੱਲੀ - ਹਿੰਦੂ ਸੰਗਠਨਾਂ ਵੱਲੋਂ ਕੁਤੁਬ ਮੀਨਾਰ ਦਾ ਨਾਮ ਬਦਲਣ ਦੀ ਮੰਗ

ਦਿੱਲੀ – ਹਿੰਦੂ ਸੰਗਠਨਾਂ ਵੱਲੋਂ ਕੁਤੁਬ ਮੀਨਾਰ ਦਾ ਨਾਮ ਬਦਲਣ ਦੀ ਮੰਗ

Published on

----------- Advertisement -----------

ਹਿੰਦੂ ਸੰਗਠਨਾਂ ਵੱਲੋਂ ਮੰਗਲਵਾਰ ਨੂੰ ਕੁਤੁਬ ਮੀਨਾਰ ਨੇੜੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਮੰਗ ਹੈ ਕਿ ਕੁਤੁਬ ਮੀਨਾਰ ਦਾ ਨਾਂ ਬਦਲ ਕੇ ਵਿਸ਼ਨੂੰ ਸਤੰਭ ਰੱਖਿਆ ਜਾਵੇ। ਹਿੰਦੂ ਸੰਗਠਨਾਂ ਦਾ ਕਹਿਣਾ ਹੈ ਕਿ ਕੁਤੁਬ ਮੀਨਾਰ ਕੰਪਲੈਕਸ ‘ਚ ਸਥਿਤ ਮਸਜਿਦ ਦੇ ਢਾਂਚੇ ‘ਤੇ ਮੌਜੂਦ ਸਾਰੀਆਂ ਮੂਰਤੀਆਂ ਨੂੰ ਬਾਹਰ ਕੱਢ ਕੇ ਪਵਿੱਤਰ ਕੀਤਾ ਜਾਵੇ ਅਤੇ ਉੱਥੇ ਪੂਜਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ।


ਇਸ ਦੇ ਨਾਲ ਹੀ ਯੂਨਾਈਟਿਡ ਹਿੰਦੂ ਫਰੰਟ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਜੈ ਭਗਵਾਨ ਗੋਇਲ ਨੇ ਹੋਰ ਹਿੰਦੂ ਸੰਗਠਨਾਂ ਦੇ ਨਾਲ ਮੰਗਲਵਾਰ ਨੂੰ ਕੁਤੁਬ ਮੀਨਾਰ ਕੰਪਲੈਕਸ ਵਿੱਚ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ। ਹਿੰਦੂ ਸੰਗਠਨ ਮਹਾਕਾਲ ਮਾਨਵ ਸੇਵਾ ਦੇ ਮੈਂਬਰ ਕੁਤੁਬ ਮੀਨਾਰ ਨੇੜੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਜੈ ਹਨੂੰਮਾਨ, ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਗਾਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...