June 8, 2026, 3:30 pm
----------- Advertisement -----------
HomeNewsLatest Newsਪਾਕਿਸਤਾਨ ਦੀਆਂ ਯੂਨੀਵਰਸਿਟੀਆਂ 'ਚ ਹੋਲੀ 'ਤੇ ਪਾਬੰਦੀ ਦਾ ਹੁਕਮ ਲਿਆ ਗਿਆ ਵਾਪਸ,...

ਪਾਕਿਸਤਾਨ ਦੀਆਂ ਯੂਨੀਵਰਸਿਟੀਆਂ ‘ਚ ਹੋਲੀ ‘ਤੇ ਪਾਬੰਦੀ ਦਾ ਹੁਕਮ ਲਿਆ ਗਿਆ ਵਾਪਸ, ਇਕ ਦਿਨ ਬਾਅਦ ਹੀ ਬਦਲਿਆ ਫੈਸਲਾ

Published on

----------- Advertisement -----------

ਪਾਕਿਸਤਾਨ ਸਰਕਾਰ ਨੇ ਹੁਣ ਯੂਨੀਵਰਸਿਟੀਆਂ ‘ਚ ਹੋਲੀ ਮਨਾਉਣ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਇੱਕ ਦਿਨ ਪਹਿਲਾਂ ਹੀ ਉੱਚ ਸਿੱਖਿਆ ਕਮਿਸ਼ਨ ਨੇ ਪਾਕਿਸਤਾਨੀ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਵੱਲੋਂ ਹੋਲੀ ਮਨਾਉਣ ’ਤੇ ਪਾਬੰਦੀ ਲਾਉਣ ਦਾ ਹੁਕਮ ਜਾਰੀ ਕੀਤਾ ਸੀ, ਜਿਸ ਦਾ ਸੋਸ਼ਲ ਮੀਡੀਆ ’ਤੇ ਸਖ਼ਤ ਵਿਰੋਧ ਹੋਇਆ। ਪਾਕਿਸਤਾਨ ਦੇ ਕੁਝ ਨੇਤਾਵਾਂ ਨੇ ਵੀ ਇਸ ਫੈਸਲੇ ‘ਤੇ ਇਤਰਾਜ਼ ਜਤਾਇਆ ਸੀ। ਸਖ਼ਤ ਆਲੋਚਨਾ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਹੁਣ ਆਪਣਾ ਫੈਸਲਾ ਪਲਟ ਦਿੱਤਾ ਹੈ।
ਉਥੋਂ ਦੇ ਉੱਚ ਸਿੱਖਿਆ ਕਮਿਸ਼ਨ ਨੇ ਪਾਕਿਸਤਾਨੀ ਯੂਨੀਵਰਸਿਟੀਆਂ ‘ਚ ਹੋਲੀ ਮਨਾਉਣ ‘ਤੇ ਪਾਬੰਦੀ ਲਗਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ। ਉੱਚ ਸਿੱਖਿਆ ਕਮਿਸ਼ਨ ਦੀ ਕਾਰਜਕਾਰੀ ਨਿਰਦੇਸ਼ਕ ਸ਼ਾਇਸਤਾ ਸੋਹੇਲ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ- “ਪਾਕਿਸਤਾਨ ਦਾ ਉੱਚ ਸਿੱਖਿਆ ਕਮਿਸ਼ਨ ਸਾਰੇ ਧਰਮਾਂ ਦੇ ਧਾਰਮਿਕ ਵਿਸ਼ਵਾਸਾਂ, ਤਿਉਹਾਰਾਂ ਅਤੇ ਆਸਥਾ ਦਾ ਸਤਿਕਾਰ ਕਰਦਾ ਹੈ। ਅਸੀਂ ਸਪੱਸ਼ਟ ਕਰ ਰਹੇ ਹਾਂ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾਵੇਗੀ ਅਤੇ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ। ਉੱਚ ਵਿਦਿਅਕ ਸੰਸਥਾਵਾਂ ਵਿੱਚ ਪਾਬੰਦੀ ਨਹੀਂ ਲਗਾਈ ਜਾਵੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...