August 7, 2026, 11:44 pm
----------- Advertisement -----------
HomeNewsBreaking News37 ਸਾਲਾ ਹਾਲੀਵੁੱਡ ਅਦਾਕਾਰ ਜੌਨੀ ਵੈਕਟਰ ਦਾ ਬੇਰਹਿਮੀ ਨਾਲ ਕਤਲ

37 ਸਾਲਾ ਹਾਲੀਵੁੱਡ ਅਦਾਕਾਰ ਜੌਨੀ ਵੈਕਟਰ ਦਾ ਬੇਰਹਿਮੀ ਨਾਲ ਕਤਲ

Published on

----------- Advertisement -----------

ਹਾਲੀਵੁੱਡ ਅਦਾਕਾਰ ਜੌਨੀ ਵੈਕਟਰ ਦੀ ਸ਼ਨੀਵਾਰ ਸਵੇਰੇ ਲਾਸ ਏਂਜਲਸ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। 37 ਸਾਲਾ ਅਦਾਕਾਰ ਸਵੇਰੇ 3.30 ਵਜੇ ਆਪਣੇ ਸਾਥੀ ਨਾਲ ਸਾਊਥ ਹੋਪ ਸਟ੍ਰੀਟ ‘ਚ ਸੈਰ ਕਰ ਰਿਹਾ ਸੀ। ਇਸ ਦੌਰਾਨ ਮਾਸਕ ਪਹਿਨੇ ਤਿੰਨ ਚੋਰ ਉਸਦੀ ਕਾਰ ਵਿੱਚੋਂ ਕੈਟਾਲੀਟਿਕ ਕਨਵਰਟਰ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਵੈਕਟਰ ਦੀ ਮਾਂ ਅਤੇ ਪੁਲਿਸ ਦੇ ਅਨੁਸਾਰ, ਅਦਾਕਾਰ ਨੇ ਚੋਰਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ, ਫਿਰ ਵੀ ਚੋਰਾਂ ਵਿੱਚੋਂ ਇੱਕ ਨੇ ਉਸਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਸਾਰੇ ਉਥੋਂ ਭੱਜ ਗਏ। ਗੋਲੀ ਲੱਗਣ ਤੋਂ ਬਾਅਦ ਅਦਾਕਾਰ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜੌਨੀ ਨੇ ‘ਜਨਰਲ ਹਸਪਤਾਲ’, ‘ਸਾਈਬੇਰੀਆ’ ਅਤੇ ‘ਕ੍ਰਿਮੀਨਲ ਮਾਈਂਡ’ ਵਰਗੇ ਸ਼ੋਅਜ਼ ‘ਚ ਕੰਮ ਕੀਤਾ ਸੀ।
ਜੌਨੀ ਦੇ ਏਜੰਟ ਡੇਵਿਡ ਸ਼ਾਲ ਨੇ ਉਸ ਦੀ ਮੌਤ ਦੀ ਖਬਰ ਦੀ ਪੁਸ਼ਟੀ ਕਰਦੇ ਹੋਏ ਕਿਹਾ – “ਉਹ ਬਹੁਤ ਪ੍ਰਤਿਭਾਸ਼ਾਲੀ ਸੀ। ਪ੍ਰੋਫੈਸ਼ਨਲ ਲਾਈਫ ‘ਚ ਵੀ ਉਨ੍ਹਾਂ ਨੇ ਆਪਣਾ ਸਰਵੋਤਮ ਦੇਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...