August 1, 2026, 9:50 pm
----------- Advertisement -----------
HomeNewsHaryanaਅੱਜ ਹਰਿਆਣਾ ਦੇ ਮਹਿੰਦਰਗੜ੍ਹ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ; ਸੁਰੱਖਿਆ ਦੇ ਕੀਤੇ...

ਅੱਜ ਹਰਿਆਣਾ ਦੇ ਮਹਿੰਦਰਗੜ੍ਹ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ; ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਆਉਣਗੇ। ਇੱਥੇ ਉਹ ਕੇਂਦਰੀ ਯੂਨੀਵਰਸਿਟੀ ਵਿੱਚ ਆਯੋਜਿਤ ਰਾਜ ਪੱਧਰੀ ਪਛੜੀਆਂ ਸ਼੍ਰੇਣੀਆਂ ਸਨਮਾਨ ਸੰਮੇਲਨ ਵਿੱਚ ਹਿੱਸਾ ਲੈਣਗੇ।
ਇਸ ਸੰਮੇਲਨ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਅਤੇ ਸੂਬੇ ਦੇ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ ਸ਼ਾਮਲ ਹੋਣਗੇ। ਪ੍ਰੋਗਰਾਮ ਦੁਪਹਿਰ ਕਰੀਬ 12 ਵਜੇ ਸ਼ੁਰੂ ਹੋਵੇਗਾ। ਮਹਿੰਦਰਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਰੈਲੀ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਰਣਜੀਤ ਸਿੰਘ ਚੌਟਾਲਾ, ਰਾਜ ਸਭਾ ਮੈਂਬਰ ਕ੍ਰਿਸ਼ਨਾ ਪਵਾਰ, ਸੰਸਦ ਮੈਂਬਰ ਸੁਨੀਤਾ ਦੁੱਗਲ ਪੁੱਜ ਚੁੱਕੇ ਹਨ। ਪੁਲਿਸ ਪ੍ਰਸ਼ਾਸਨ ਨੇ ਅਮਿਤ ਸ਼ਾਹ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। 7 ਜ਼ਿਲ੍ਹਿਆਂ ਦੇ ਪੁਲੀਸ ਅਧਿਕਾਰੀਆਂ ਨੂੰ ਡਿਊਟੀ ’ਤੇ ਲਾਇਆ ਗਿਆ ਹੈ। ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਰੇਵਾੜੀ, ਪਲਵਲ, ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਅਧਿਕਾਰੀ ਸ਼ਾਮਲ ਹਨ। ਤਿੰਨ ਪੱਧਰੀ ਸੁਰੱਖਿਆ ‘ਚ ਲਗਭਗ 1600 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...