October 13, 2026, 10:07 am
----------- Advertisement -----------
HomeNewsBreaking Newsਮਾਸਕੋ ਦੇ ਸ਼ਾਪਿੰਗ ਮਾਲ ‘ਚ ਗਰਮ ਪਾਣੀ ਦੀ ਪਾਈਪ ਫਟੀ, ਚਾਰ ਮੌ+ਤਾਂ,...

ਮਾਸਕੋ ਦੇ ਸ਼ਾਪਿੰਗ ਮਾਲ ‘ਚ ਗਰਮ ਪਾਣੀ ਦੀ ਪਾਈਪ ਫਟੀ, ਚਾਰ ਮੌ+ਤਾਂ, 70 ਜ਼ਖ਼ਮੀ

Published on

----------- Advertisement -----------

ਮਾਸਕੋ, 23 ਜੁਲਾਈ 2023 (ਬਲਜੀਤ ਮਰਵਾਹਾ) – ਰੂਸ ਦੀ ਰਾਜਧਾਨੀ ਮਾਸਕੋ ਵਿੱਚ ਗਰਮ ਪਾਣੀ ਦੀ ਪਾਈਪ ਫਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਮੇਅਰ ਸਰਗੇਈ ਸੋਬਯਾਨਿਨ ਨੇ ਕਿਹਾ ਕਿ ਸ਼ਨੀਵਾਰ ਨੂੰ ਪੱਛਮੀ ਮਾਸਕੋ ਦੇ ਇੱਕ ਸ਼ਾਪਿੰਗ ਮਾਲ ਵਿੱਚ ਇੱਕ ਗਰਮ ਪਾਣੀ ਦੀ ਪਾਈਪ ਫਟ ਗਈ। ਇਸ ਕਾਰਨ ਚਾਰ ਲੋਕਾਂ ਦੀ ਜਾਨ ਚਲੀ ਗਈ।

ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਪ੍ਰਤੀ ਦੁੱਖ ਜ਼ਾਹਰ ਕੀਤਾ। ਰੂਸੀ ਮੀਡੀਆ ਮੁਤਾਬਕ ਗਰਮ ਪਾਣੀ ਦੀ ਪਾਈਪ ਫਟਣ ਕਾਰਨ ਮਾਲ ਦਾ ਇਕ ਹਿੱਸਾ ਉਬਲਦੇ ਪਾਣੀ ਨਾਲ ਭਰ ਗਿਆ। ਇਸ ਕਾਰਨ 70 ਲੋਕ ਜਖਮੀ ਹੋ ਗਏ। ਜਦਕਿ 20 ਲੋਕ ਪਾਣੀ ‘ਚ ਫਸੇ ਰਹੇ। ਗਰਮ ਪਾਣੀ ਕਾਰਨ 10 ਲੋਕ ਝੁਲਸ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...