October 2, 2026, 1:56 pm
----------- Advertisement -----------
HomeNewsNational-Internationalਵਾਸ਼ਿੰਗਟਨ 'ਚ ਧਮਾਕੇ ਨਾਲ ਇੱਕ ਘਰ ਹੋਇਆ ਤਬਾਹ, ਸ਼ੱਕੀ ਵਿਅਕਤੀ ਵੱਲੋਂ ਫਲੇਅਰ...

ਵਾਸ਼ਿੰਗਟਨ ‘ਚ ਧਮਾਕੇ ਨਾਲ ਇੱਕ ਘਰ ਹੋਇਆ ਤਬਾਹ, ਸ਼ੱਕੀ ਵਿਅਕਤੀ ਵੱਲੋਂ ਫਲੇਅਰ ਗਨ ਨਾਲ ਗੋਲੀ.ਬਾਰੀ

Published on

----------- Advertisement -----------

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਇੱਕ ਧਮਾਕੇ ਨਾਲ ਇੱਕ ਪੂਰਾ ਘਰ ਤਬਾਹ ਹੋ ਗਿਆ ਹੈ। ਦਰਅਸਲ ਆਰਲਿੰਗਟਨ ਸ਼ਹਿਰ ਵਿੱਚ ਪੁਲਿਸ ਨੂੰ ਇੱਕ ਸ਼ੱਕੀ ਵਿਅਕਤੀ ਵੱਲੋਂ ਫਲੇਅਰ ਗਨ ਤੋਂ ਗੋਲੀਬਾਰੀ ਕਰਨ ਦੀ ਸੂਚਨਾ ਮਿਲੀ ਸੀ। ਇਸ ‘ਤੇ ਪੁਲਿਸ ਸਰਚ ਵਾਰੰਟ ਲੈ ਕੇ ਉਥੇ ਪਹੁੰਚ ਗਈ। ਫਿਰ ਘਰ ‘ਚ ਕਈ ਰਾਉਂਡ ਫਾਇਰਿੰਗ ਅਤੇ ਜ਼ੋਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਉੱਥੇ ਅੱਗ ਲੱਗ ਗਈ।

ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਧਮਾਕੇ ‘ਚ ਕੁਝ ਪੁਲਿਸ ਅਧਿਕਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਰ ‘ਚ ਧਮਾਕੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਘਟਨਾ ਤੋਂ ਬਾਅਦ ਆਸ-ਪਾਸ ਦੇ ਕਈ ਲੋਕਾਂ ਨੂੰ ਹੋਰ ਥਾਵਾਂ ‘ਤੇ ਭੇਜ ਦਿੱਤਾ ਗਿਆ ਹੈ। ਬਾਕੀਆਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ। 

ਆਰਲਿੰਗਟਨ ਕਾਉਂਟੀ ਪੁਲਿਸ ਦੇ ਬੁਲਾਰੇ ਐਸ਼ਲੇ ਸੇਵੇਜ ਨੇ ਕਿਹਾ ਕਿ ਸਾਨੂੰ ਸੋਮਵਾਰ ਸ਼ਾਮ ਕਰੀਬ 4:45 ਵਜੇ ਇੱਕ ਫਲੇਅਰ ਗਨ ਤੋਂ ਗੋਲੀਬਾਰੀ ਦੀ ਸੂਚਨਾ ਮਿਲੀ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਅਸੀਂ ਬੰਦੂਕ ਰੱਖਣ ਵਾਲੇ ਵਿਅਕਤੀ ਨੂੰ ਕੋ-ਔਪਰੇਟ ਦਿੱਤਾ ਕਰਦੇ ਹੋਏ ਬਾਹਰ ਆਉਣ ਲਈ ਕਿਹਾ, ਪਰ ਉਸ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫਿਰ ਰਾਤ ਕਰੀਬ 8 ਵਜੇ ਘਰ ‘ਚ ਧਮਾਕਾ ਹੋਇਆ। 

ਆਰਲਿੰਗਟਨ ਪੁਲਿਸ ਫਿਲਹਾਲ ਧਮਾਕੇ ਦੀ ਜਾਂਚ ਕਰ ਰਹੀ ਹੈ। ਘਰ ਵਿੱਚ ਧਮਾਕਾ ਕਰਨ ਵਾਲੇ ਵਿਅਕਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।ਇਸ ਤੋਂ ਪਹਿਲਾਂ ਐਤਵਾਰ ਨੂੰ ਨਿਊਯਾਰਕ ‘ਚ ਇਕ ਵਿਅਕਤੀ ਨੇ ਦੋ ਬੱਚਿਆਂ ਸਮੇਤ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਸੀ। ਹਮਲਾਵਰ ਨੇ ਦੋ ਪੁਲਿਸ ਅਧਿਕਾਰੀਆਂ ‘ਤੇ ਵੀ ਚਾਕੂ ਨਾਲ ਹਮਲਾ ਕੀਤਾ ਅਤੇ ਇੱਕ ਇਮਾਰਤ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਬਾਅਦ ‘ਚ ਪੁਲਸ ਦੀ ਜਵਾਬੀ ਕਾਰਵਾਈ ‘ਚ ਹਮਲਾਵਰ ਮਾਰਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...