July 23, 2026, 7:54 pm
----------- Advertisement -----------
HomeNewsLatest NewsCM ਸੁੱਖੂ ਨੇ ਕੀਤਾ ਵੱਡਾ ਐਲਾਨ, ਹਿਮਾਚਲ 'ਚ ਬੇਟੀ ਦੇ ਜਨਮ 'ਤੇ...

CM ਸੁੱਖੂ ਨੇ ਕੀਤਾ ਵੱਡਾ ਐਲਾਨ, ਹਿਮਾਚਲ ‘ਚ ਬੇਟੀ ਦੇ ਜਨਮ ‘ਤੇ ਦਿੱਤੇ ਜਾਣਗੇ 2 ਲੱਖ ਰੁਪਏ; ਪੜ੍ਹੋ ਪੂਰੀ ਖਬਰ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ‘ਚ ਇਕ ਬੱਚੀ ਦੇ ਜਨਮ ‘ਤੇ 2 ਲੱਖ ਰੁਪਏ ਅਤੇ ਦੋ ਬੇਟੀਆਂ ਦੇ ਜਨਮ ‘ਤੇ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੀਆਂ ਹਨ ਅਤੇ ਅੱਗੇ ਵੱਧ ਰਹੀਆਂ ਹਨ। ਲੜਕੀਆਂ ਸਿੱਖਿਆ ਤੋਂ ਲੈ ਕੇ ਫੌਜ ਅਤੇ ਹੋਰ ਖੇਤਰਾਂ ਵਿੱਚ ਹਰ ਖੇਤਰ ਵਿੱਚ ਨਾਮ ਰੋਸ਼ਨ ਕਰ ਰਹੀਆਂ ਹਨ। ਹੁਣ ਕੁੜੀਆਂ ਪ੍ਰਤੀ ਸਮਾਜ ਦੀ ਮਾਨਸਿਕਤਾ ਬਦਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਵਿੱਚ ਸਹਾਈ ਹੋਵੇਗੀ।


ਦੱਸ ਦਈਏ ਕਿ ਮੁੱਖ ਮੰਤਰੀ ਸੁੱਖੂ ਨੇ ਇੰਦਰਾ ਗਾਂਧੀ ਗਰਲ ਚਾਈਲਡ ਪ੍ਰੋਟੈਕਸ਼ਨ ਸਕੀਮ ਤਹਿਤ ਇੱਕ ਬੇਟੀ ਤੋਂ ਬਾਅਦ ਪਰਿਵਾਰ ਨਿਯੋਜਨ ਅਪਨਾਉਣ ਵਾਲੇ ਪਰਿਵਾਰ ਲਈ 35 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵਧਾ ਕੇ 2 ਲੱਖ ਰੁਪਏ ਅਤੇ ਦੋ ਬੇਟੀਆਂ ਤੋਂ ਬਾਅਦ ਪਰਿਵਾਰ ਨਿਯੋਜਨ ਲਈ 25 ਹਜ਼ਾਰ ਰੁਪਏ ਦੀ ਰਾਸ਼ੀ ਨੂੰ ਵਧਾ ਕੇ ਇਕ ਲੱਖ ਕਰਨ ਦਾ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...