October 18, 2026, 4:29 am
----------- Advertisement -----------
HomeNewsBreaking Newsਮੰਡੀ ਦੇ ਰਿਹਾਇਸ਼ੀ ਇਲਾਕੇ 'ਚ ਦਿਖਿਆ ਤੇਂਦੂਆ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਮੰਡੀ ਦੇ ਰਿਹਾਇਸ਼ੀ ਇਲਾਕੇ ‘ਚ ਦਿਖਿਆ ਤੇਂਦੂਆ; ਲੋਕਾਂ ‘ਚ ਦਹਿਸ਼ਤ ਦਾ ਮਾਹੌਲ

Published on

----------- Advertisement -----------

ਮੰਡੀ ਸ਼ਹਿਰ ਦੇ ਮਹਿਲਾ ਥਾਣਾ ਭਿਉਲੀ ਨੇੜੇ ਹਾਊਸਿੰਗ ਬੋਰਡ ਕਲੋਨੀ ਵਿੱਚ ਤੇਂਦੂਆ ਨਜ਼ਰ ਆਉਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਤੇਂਦੂਏ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜੋ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਵੀਡੀਓ ਅਨੁਸਾਰ ਇਹ ਘਟਨਾ 25 ਅਗਸਤ ਦੀ ਰਾਤ 12:37 ਵਜੇ ਰਿਕਾਰਡ ਹੋਈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਮਹਿਲਾ ਪੁਲਸ ਸਟੇਸ਼ਨ ਤੋਂ ਹਾਊਸਿੰਗ ਬੋਰਡ ਕਲੋਨੀ ਨੂੰ ਜਾਂਦੀ ਸੜਕ ‘ਤੇ ਤੇਂਦੂਆ ਆ ਰਿਹਾ ਹੈ। ਇਹ ਵੀਡੀਓ ਅੱਜ ਸਾਹਮਣੇ ਆਇਆ ਹੈ।
ਨਗਰ ਨਿਗਮ ਦੇ ਮੇਅਰ ਨੇ ਕਿਹਾ ਕਿ ਲੋਕਾਂ ਨੇ ਤੇਂਦੂਏ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ਸਬੰਧੀ ਉਨ੍ਹਾਂ ਨੇ ਜੰਗਲਾਤ ਵਿਭਾਗ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ ਹੈ ਉਨ੍ਹਾਂ ਕਿਹਾ ਕਿ ਇਸ ਤਰਾਂ ਤੇਂਦੂਏ ਦਾ ਦਿਖਣਾ ਚਿੰਤਾਜਨਕ ਹੈ ਜਿਥ ਲੋਕ ਦਿਨ-ਰਾਤ ਲੰਘਦੇ ਹਨ। ਇਸ ਸਬੰਧੀ ਜੰਗਲਾਤ ਵਿਭਾਗ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਦੁਬਾਰਾ ਤੇਂਦੂਆ ਨਜ਼ਰ ਆਉਂਦਾ ਹੈ ਤਾਂ ਉਸ ਥਾਂ ‘ਤੇ ਪਿੰਜਰਾ ਲਗਾਇਆ ਜਾਵੇ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...