April 20, 2026, 8:22 pm
----------- Advertisement -----------
HomeNewsBreaking Newsਤੇਜ਼ ਰਫ਼ਤਾਰ ਟਰੱਕ ਦੀ ਟੱਕਰ ਕਾਰਨ HRTC ਬੱਸ ਡਿੱਗੀ ਡੂੰਘੀ ਖਾਈ 'ਚ,...

ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਕਾਰਨ HRTC ਬੱਸ ਡਿੱਗੀ ਡੂੰਘੀ ਖਾਈ ‘ਚ,  12 ਸਵਾਰੀਆਂ ਜ਼ਖਮੀ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਜੁਖਾਲਾ ਦੇ ਘਿਆਨਾ ਪੁਲ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ HRTC ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਵਿੱਚ ਬੱਸ ਪੁਲ ਤੋਂ ਡਿੱਗ ਕੇ ਪਲਟ ਗਈ। ਬੱਸ ‘ਚ 12 ਲੋਕ ਸਵਾਰ ਸਨ ਜੋ ਜ਼ਖਮੀ ਹੋ ਗਏ। ਤਿੰਨ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਬਿਲਾਸਪੁਰ ਲਿਜਾਇਆ ਗਿਆ ਹੈ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...