September 10, 2026, 8:31 pm
----------- Advertisement -----------
HomeNewsLatest NewsUPSC-2016 ਟਾਪਰ ਟੀਨਾ ਡਾਬੀ ਆਈਏਐਸ ਅਫਸਰ ਪ੍ਰਦੀਪ ਨਾਲ ਕਰਵਾਏਗੀ ਦੂਜਾ ਵਿਆਹ

UPSC-2016 ਟਾਪਰ ਟੀਨਾ ਡਾਬੀ ਆਈਏਐਸ ਅਫਸਰ ਪ੍ਰਦੀਪ ਨਾਲ ਕਰਵਾਏਗੀ ਦੂਜਾ ਵਿਆਹ

Published on

----------- Advertisement -----------

ਰਾਜਸਥਾਨ ਦੇ ਵਿੱਤ ਵਿਭਾਗ ਵਿੱਚ ਸੰਯੁਕਤ ਸਕੱਤਰ ਅਤੇ UPSC-2016 ਦੀ ਟਾਪਰ ਟੀਨਾ ਡਾਬੀ 28 ਸਾਲ ਦੀ ਉਮਰ ਵਿੱਚ ਦੁਬਾਰਾ ਵਿਆਹ ਕਰਵਾਉਣ ਜਾ ਰਹੀ ਹੈ। ਉਨ੍ਹਾਂ ਨੇ ਰਾਜਸਥਾਨ ਦੇ ਆਈਏਐਸ ਪ੍ਰਦੀਪ ਗਵਾਂਡੇ ਨੂੰ ਆਪਣਾ ਨਵਾਂ ਜੀਵਨ ਸਾਥੀ ਚੁਣਿਆ ਹੈ।ਪ੍ਰਦੀਪ ਗਵਾਂਡੇ ਇਸ ਸਮੇਂ ਰਾਜਸਥਾਨ ਦੇ ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵਿੱਚ ਡਾਇਰੈਕਟਰ ਹਨ। ਦੱਸਿਆ ਜਾ ਰਿਹਾ ਹੈ ਕਿ ਡਾਬੀ ਅਤੇ ਗਵਾਂਡੇ ਅਪ੍ਰੈਲ ‘ਚ ਵਿਆਹ ਕਰਨ ਜਾ ਰਹੇ ਹਨ। ਉਹ 22 ਅਪ੍ਰੈਲ ਨੂੰ ਜੈਪੁਰ ਦੇ ਇੱਕ ਹੋਟਲ ਵਿੱਚ ਰਿਸੈਪਸ਼ਨ ਵੀ ਦੇਣਗੇ।

ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਟੀਨਾ ਡਾਬੀ ਨੇ ਆਪਣੇ ਨਵੇਂ ਜੀਵਨ ਸਾਥੀ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। IAS ਟੀਨਾ ਡੋਬੀ ਨੇ ਪ੍ਰਦੀਪ ਗਵਾਂਡੇ ਨਾਲ ਇੱਕ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, ‘ਤੁਸੀਂ ਜੋ ਮੁਸਕਰਾਹਟ ਦੇ ਰਹੇ ਹੋ, ਮੈਂ ਪਹਿਨ ਰਹੀ ਹਾਂ’। ਇਸ ਤੋਂ ਬਾਅਦ ਉਨ੍ਹਾਂ ਦੇ ਵਿਆਹ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ।
ਜ਼ਿਕਰਯੋਗ ਹੈ ਕਿ UPSC-2016 ਟਾਪਰ ਟੀਨਾ ਡਾਬੀ ਨੇ ਇਸ ਤੋਂ ਪਹਿਲਾਂ 2018 ਵਿੱਚ ਆਪਣੇ ਹੀ ਬੈਚ ਦੇ ਇੱਕ ਆਈਏਐਸ ਅਧਿਕਾਰੀ ਅਤਹਰ ਅਮੀਰ ਨਾਲ ਵਿਆਹ ਕੀਤਾ ਸੀ। ਪਰ ਅਗਸਤ 2021 ‘ਚ ਦੋਹਾ ਨੇ ਤਲਾਕ ਲੈ ਲਿਆ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...