April 21, 2026, 2:11 am
----------- Advertisement -----------
HomePunjabbusinessRBI ਤੋਂ ਬਾਅਦ ਹੁਣ ਇਸ ਬੈਂਕ ਨੇ ਦਿੱਤਾ ਝਟਕਾ, ਵਿਆਜ ਦਰਾਂ 'ਚ...

RBI ਤੋਂ ਬਾਅਦ ਹੁਣ ਇਸ ਬੈਂਕ ਨੇ ਦਿੱਤਾ ਝਟਕਾ, ਵਿਆਜ ਦਰਾਂ ‘ਚ 0.50 ਫੀਸਦੀ ਦਾ ਕੀਤਾ ਵਾਧਾ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੁੱਧਵਾਰ ਨੂੰ ਰੈਪੋ ਰੇਟ ਵਧਾਉਣ ਦਾ ਐਲਾਨ ਕਰ ਕੇ ਦੇਸ਼ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ। ਅਗਲੇ ਹੀ ਦਿਨ ਇੱਕ ਹੋਰ ਬੈਂਕ ਨੇ ਵੀ ਆਪਣੇ ਗਾਹਕਾਂ ‘ਤੇ ਬੋਝ ਵਧਾ ਦਿੱਤਾ ਹੈ। ਦੱਸ ਦਈਏ ਕਿ ICICI ਬੈਂਕ ਨੇ Lending rate ਯਾਨੀ ਉਧਾਰ ‘ਤੇ ਵਿਆਜ ਦਰ ‘ਚ 50 ਆਧਾਰ ਅੰਕ ਜਾਂ 0.50 ਫੀਸਦੀ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਇੱਥੋਂ ਹੋਮ, ਆਟੋ ਅਤੇ ਪਰਸਨਲ ਲੋਨ ਮਹਿੰਗੇ ਹੋ ਜਾਣਗੇ।
ਰਿਪੋਰਟ ਮੁਤਾਬਕ ਨਵੀਆਂ ਦਰਾਂ 9 ਜੂਨ ਤੋਂ ਲਾਗੂ ਹੋਣਗੀਆਂ। ਇਸ ਬਦਲਾਅ ਦੇ ਨਾਲ ICICI ਬੈਂਕ ਦੁਆਰਾ ਪ੍ਰਦਾਨ ਕੀਤੇ ਗਏ ਕਰਜ਼ਿਆਂ ‘ਤੇ ਵਿਆਜ ਦਰ 8.60 ਫੀਸਦੀ ਹੋ ਜਾਵੇਗੀ, ਜੋ ਕਿ ਵਾਧੇ ਤੋਂ ਪਹਿਲਾਂ 8.10 ਫੀਸਦੀ ਸੀ। ਇਸ ਦੇ ਨਾਲ ਹੀ ਇਸ ਵਾਧੇ ਨਾਲ ਹੋਮ ਲੋਨ, ਆਟੋ ਲੋਨ ਦੀ EMI ਵੀ ਵਧੇਗੀ। ਸੰਭਾਵਨਾ ਹੈ ਕਿ ICICI ਬੈਂਕ ਤੋਂ ਬਾਅਦ ਹੋਰ ਬੈਂਕ ਵੀ ਦਰਾਂ ਵਧਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...