June 7, 2026, 9:41 pm
----------- Advertisement -----------
HomeNewsNational-Internationalਹੁਣ ਆਈ. ਜੀ. ਚੀਮਾ ਨੂੰ ਕਮਾਨ ਦੇਣ ਦੀ ਤਿਆਰੀ ’ਚ ਪੰਜਾਬ ਸਰਕਾਰ

ਹੁਣ ਆਈ. ਜੀ. ਚੀਮਾ ਨੂੰ ਕਮਾਨ ਦੇਣ ਦੀ ਤਿਆਰੀ ’ਚ ਪੰਜਾਬ ਸਰਕਾਰ

Published on

----------- Advertisement -----------

ਪੰਜਾਬ ਸਰਕਾਰ ਏ. ਡੀ. ਜੀ. ਪੀ. ਐੱਸ. ਕੇ. ਅਸਥਾਨਾ ਵੱਲੋਂ ਮੈਡੀਕਲ ਛੁੱਟੀ ਲੈਣ ਅਤੇ ਉਨ੍ਹਾਂ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਕਈ ਕਾਨੂੰਨੀ ਸਵਾਲ ਖੜ੍ਹੇ ਕੀਤੇ ਜਾਣ ਤੋਂ ਬਾਅਦ ਹੁਣ ਬਿਊਰੋ ਆਫ ਇਨਵੈਸਟੀਗੇਸ਼ਨ ਦੀ ਕਮਾਨ ਆਈ. ਜੀ. ਗੌਤਮ ਚੀਮਾ ਨੂੰ ਦੇਣ ਦੀ ਤਿਆਰੀ ਕਰ ਰਹੀ ਹੈ। ਗੌਤਮ ਚੀਮਾ ਮੌਜੂਦਾ ਸਮੇਂ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ ਵਿਚ ਹੀ ਤਾਇਨਾਤ ਹਨ।

ਸੂਤਰਾਂ ਮੁਤਾਬਕ ਏ. ਡੀ. ਜੀ. ਪੀ. ਐੱਸ. ਕੇ. ਅਸਥਾਨਾ ਵੱਲੋਂ ਮਜੀਠੀਆ ਮਾਮਲੇ ਵਿਚ ਕਾਰਵਾਈ ਕਰਨ ਦੀ ਥਾਂ ਕਾਨੂੰਨੀ ਸਵਾਲ ਖੜ੍ਹੇ ਕਰਦੇ ਹੋਏ ਲੰਬਾ-ਚੌੜਾ ਪੱਤਰ ਡੀ. ਜੀ. ਪੀ. ਨੂੰ ਲਿਖੇ ਜਾਣ ਤੋਂ ਬਾਅਦ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਅਤੇ ਡੀ. ਜੀ. ਪੀ. ਆਈ. ਪੀ. ਐੱਸ. ਸਹੋਤਾ ਵਿਚਕਾਰ ਬੈਠਕ ਹੋਈ ਅਤੇ ਉਸ ਤੋਂ ਬਾਅਦ ਹੀ ਗੌਤਮ ਚੀਮਾ ਨੂੰ ਕਮਾਨ ਦੇਣ ’ਤੇ ਸਹਿਮਤੀ ਬਣੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...