July 2, 2026, 2:34 pm
----------- Advertisement -----------
HomeNewsLatest Newsਗੈਰ-ਕਾਨੂੰਨੀ ਵਿਆਹ ਮਾਮਲੇ 'ਚ ਇਮਰਾਨ-ਬੁਸ਼ਰਾ ਨੂੰ ਹੋਈ 7 ਸਾਲ ਦੀ ਸਜ਼ਾ, 5...

ਗੈਰ-ਕਾਨੂੰਨੀ ਵਿਆਹ ਮਾਮਲੇ ‘ਚ ਇਮਰਾਨ-ਬੁਸ਼ਰਾ ਨੂੰ ਹੋਈ 7 ਸਾਲ ਦੀ ਸਜ਼ਾ, 5 ਲੱਖ ਰੁਪਏ ਜੁਰਮਾਨਾ

Published on

----------- Advertisement -----------

ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ ਅੱਜ ਯਾਨੀ ਸ਼ਨੀਵਾਰ ਨੂੰ ਪਾਕਿਸਤਾਨ ਦੀ ਅਦਿਆਲਾ ਜ਼ਿਲ੍ਹਾ ਜੇਲ੍ਹ ਵਿੱਚ ਅਸਥਾਈ ਅਦਾਲਤ ਨੇ 7 ਸਾਲ ਕੈਦ ਦੀ ਸਜ਼ਾ ਸੁਣਾਈ। ਦਰਅਸਲ ਬੁਸ਼ਰਾ ਦੇ ਸਾਬਕਾ ਪਤੀ ਖਵਾਰ ਫਰੀਦ ਮੇਨਕਾ ਨੇ ਉਨ੍ਹਾਂ ਦੇ ਵਿਆਹ ਨੂੰ ਧੋਖਾਧੜੀ ਦੱਸਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ।

ਇਸ ‘ਤੇ ਸੁਣਵਾਈ ਕਰਦਿਆਂ ਜੱਜ ਕੁਦਰਤੁੱਲਾ ਨੇ ਦੋਵਾਂ ਦੇ ਵਿਆਹ ਨੂੰ ਗੈਰ-ਇਸਲਾਮਿਕ ਕਰਾਰ ਦਿੱਤਾ ਅਤੇ ਨਾਲ ਹੀ 5 ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਵੀ ਲਗਾਇਆ। ਫੈਸਲੇ ਦੌਰਾਨ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਦੋਵੇਂ ਅਦਾਲਤ ਵਿੱਚ ਮੌਜੂਦ ਸਨ। ਸ਼ੁੱਕਰਵਾਰ ਨੂੰ ਅਡਿਆਲਾ ਜੇਲ ‘ਚ 14 ਘੰਟੇ ਤੱਕ ਮਾਮਲੇ ਦੀ ਸੁਣਵਾਈ ਹੋਈ, ਜਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ।

ਖਵਾਰ ਫਰੀਦ ਮੇਨਕਾ ਨੇ ਦੋਸ਼ ਲਗਾਇਆ ਸੀ ਕਿ ਬੁਸ਼ਰਾ ਨੇ ਇਦਤ ਦੀ ਮਿਆਦ ਪੂਰੀ ਕੀਤੇ ਬਿਨਾਂ ਖਾਨ ਨਾਲ ਵਿਆਹ ਕਰ ਲਿਆ ਸੀ। ਅਸਲ ਵਿੱਚ ਇਸਲਾਮ ਵਿੱਚ, ਇਦਤ ਤਲਾਕ ਅਤੇ ਦੁਬਾਰਾ ਵਿਆਹ ਦੇ ਵਿਚਕਾਰ ਇੱਕ ਨਿਸ਼ਚਿਤ ਸਮਾਂ ਹੈ।ਪਿਛਲੇ 5 ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਜ਼ਾ ਦਿੱਤੀ ਗਈ ਹੈ। ਪਹਿਲਾਂ 30 ਜਨਵਰੀ ਨੂੰ ਉਸ ਨੂੰ ਸਾਈਫਰ ਕੇਸ ਵਿੱਚ 10 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਫਿਰ 31 ਜਨਵਰੀ ਨੂੰ ਤੋਸ਼ਾਖਾਨਾ ਕੇਸ ਵਿੱਚ ਉਸ ਨੂੰ 14 ਸਾਲ ਦੀ ਸਜ਼ਾ ਸੁਣਾਈ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...