June 29, 2026, 5:21 pm
----------- Advertisement -----------
HomeNewsLatest Newsਪੁਲਿਸ ਨੂੰ ਦੇਖ ਕੇ ਭੱਜੇ ਇਮਰਾਨ ਖਾਨ ਕਈ ਘੰਟਿਆਂ ਬਾਅਦ ਆਏ ਨਜ਼ਰ,...

ਪੁਲਿਸ ਨੂੰ ਦੇਖ ਕੇ ਭੱਜੇ ਇਮਰਾਨ ਖਾਨ ਕਈ ਘੰਟਿਆਂ ਬਾਅਦ ਆਏ ਨਜ਼ਰ, ਕਿਹਾ . . . .

Published on

----------- Advertisement -----------

ਪਾਕਿਸਤਾਨ ਪੁਲਿਸ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੀ। ਇਸਲਾਮਾਬਾਦ ਪੁਲਿਸ ਨੇ ਟਵੀਟ ਕੀਤਾ ਕਿ ਜਦੋਂ ਐਸਪੀ ਉਨ੍ਹਾਂ ਦੇ ਕਮਰੇ ਵਿੱਚ ਪਹੁੰਚੇ ਤਾਂ ਇਮਰਾਨ ਉੱਥੇ ਮੌਜੂਦ ਨਹੀਂ ਸੀ। ਕੁਝ ਘੰਟਿਆਂ ਬਾਅਦ ਇਮਰਾਨ ਖਾਨ ਨੇ ਲਾਹੌਰ ‘ਚ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ- ਪਾਕਿਸਤਾਨ ਐਨਾ ਜ਼ਲੀਲ ਕਦੇ ਨਹੀਂ ਹੋਇਆ, ਸਾਡੇ ਅਪਰਾਧ ਮੰਤਰੀ ਭੀਖ ਮੰਗਦੇ ਫਿਰਦੇ ਹਨ। ਇਮਰਾਨ ਨੇ ਆਪਣੇ ਸਮਰਥਕਾਂ ਨੂੰ ਕਿਹਾ-ਤੁਸੀਂ ਮੇਰੇ ਟਾਈਗਰ ਹੋ। ਮੈਂ ਕਦੇ ਕਿਸੇ ਅੱਗੇ ਸਿਰ ਨਹੀਂ ਝੁਕਾਇਆ, ਅਸੀਂ ਤਾਂ ਅੱਲ੍ਹਾ ਅੱਗੇ ਝੁਕਣ ਵਾਲੇ ਲੋਕ ਹਾਂ। ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਬਾਰੇ ਕਿਹਾ ਕਿ ਉਹ 16 ਅਰਬ ਦੇ ਘੁਟਾਲੇ ਲਈ ਸਜ਼ਾ ਮਿਲਣ ਵਾਲੇ ਹਨ। ਜਨਰਲ ਬਾਜਵਾ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾਇਆ। ਗ੍ਰਹਿ ਮੰਤਰੀ ਨੇ 8 ਕਤਲ ਕੀਤੇ ਹਨ। ਇਮਰਾਨ ਖਾਨ ਨੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਨੂੰ ਚੋਰ ਕਿਹਾ ਹੈ।

ਉਨ੍ਹਾਂ ਕਿਹਾ- ਨਵਾਜ਼ ਸ਼ਰੀਫ਼ ਲੰਡਨ ਤੋਂ ਫ਼ੈਸਲੇ ਲੈ ਰਹੇ ਹਨ। ਇਹ ਲੋਕ ਸਾਡੀ ਕਿਸਮਤ ਦਾ ਫੈਸਲਾ ਕਰਦੇ ਹਨ ਤੇ ਭਾਰਤੀ ਚੈਨਲ ਸਾਡਾ ਮਜ਼ਾਕ ਉਡਾ ਰਹੇ ਹਨ। ਇਮਰਾਨ ਨੇ ਆਪਣੇ ਭਾਸ਼ਣ ਦੌਰਾਨ ਲੋਕਾਂ ਨੂੰ ਜੇਹਾਦ ‘ਤੇ ਜਾਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਆਈਐਸਆਈ ਦੇ ਕੁਝ ਅਧਿਕਾਰੀ ਸ਼ੈਤਾਨ ਬਣ ਗਏ ਹਨ। ਇਹ ਲੋਕ ਕਹਿੰਦੇ ਹਨ ਕਿ ਉਹ ਮੇਰੀ ਰੱਖਿਆ ਕਰਨਗੇ, ਮੈਂ ਕਹਿੰਦਾ ਹਾਂ ਕਿ ਉਹ ਮੈਨੂੰ ਮਾਰਨਾ ਚਾਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...