September 6, 2026, 12:19 am
----------- Advertisement -----------
HomeNewsLatest Newsਭਾਰਤ ਨੇ ਵੀਅਤਨਾਮ ਨੂੰ ਭੇਜੀ 1 ਮਿਲੀਅਨ ਡਾਲਰ ਦੀ ਮਦਦ

ਭਾਰਤ ਨੇ ਵੀਅਤਨਾਮ ਨੂੰ ਭੇਜੀ 1 ਮਿਲੀਅਨ ਡਾਲਰ ਦੀ ਮਦਦ

Published on

----------- Advertisement -----------

ਭਾਰਤ ਨੇ ਚੱਕਰਵਾਤ ਯਾਗੀ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਵੀਅਤਨਾਮ ਦੀ ਮਦਦ ਲਈ 1 ਮਿਲੀਅਨ ਡਾਲਰ (ਲਗਭਗ 8.4 ਕਰੋੜ ਰੁਪਏ) ਦੀ ਰਾਹਤ ਸਮੱਗਰੀ ਭੇਜੀ ਹੈ। ਭਾਰਤ ਨੇ ਇਸ ਨੂੰ ਆਪਰੇਸ਼ਨ ਸਦਭਾਵ ਦਾ ਨਾਂ ਦਿੱਤਾ ਹੈ।

ਇਸ ਆਪਰੇਸ਼ਨ ਤਹਿਤ ਭਾਰਤ ਨੇ ਕੁੱਲ 35 ਟਨ ਰਾਹਤ ਸਮੱਗਰੀ ਜਿਵੇਂ ਵਾਟਰ ਫਿਲਟਰ, ਪਾਣੀ ਦੇ ਕੰਟੇਨਰ, ਕੰਬਲ, ਰਸੋਈ ਦੇ ਬਰਤਨ ਅਤੇ ਸੂਰਜੀ ਲਾਲਟੈਣ ਭੇਜੇ ਹਨ। ਇਹ ਸਮੱਗਰੀ ਹਵਾਈ ਸੈਨਾ ਦੇ ਸੀ17 ਜਹਾਜ਼ਾਂ ਦੁਆਰਾ ਭੇਜੀ ਗਈ ਸੀ। ਯਾਗੀ ਕਾਰਨ ਵੀਅਤਨਾਮ ਵਿੱਚ ਹੋਏ ਨੁਕਸਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਵੀਅਤਨਾਮ ਦੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਸੀ।
ਵੀਅਤਨਾਮ ਵਿੱਚ ਤੂਫ਼ਾਨ ਯਾਗੀ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ 200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਤੇ ਕਈ ਲੋਕ ਲਾਪਤਾ ਹਨ। 800 ਤੋਂ ਵੱਧ ਜ਼ਖਮੀ ਹੋਏ ਹਨ। 10 ਸਤੰਬਰ ਨੂੰ ਲਾਓ ਕਾਈ ਸੂਬੇ ਵਿੱਚ ਜ਼ਮੀਨ ਖਿਸਕਣ ਕਾਰਨ ਲੰਗ ਨੂ ਪਿੰਡ ਮਿੱਟੀ ਵਿੱਚ ਦੱਬ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...