August 26, 2026, 4:33 pm
----------- Advertisement -----------
HomeNewsNational-Internationalਭਾਰਤੀ ਫੌਜ ਨੇ 6000 ਮੀਟਰ ਉੱਚੇ ਮਾਊਂਟ ਸਟੋਕ ਕਾਂਗੜੀ 'ਤੇ ਲਹਿਰਾਇਆ ਤਿਰੰਗਾ

ਭਾਰਤੀ ਫੌਜ ਨੇ 6000 ਮੀਟਰ ਉੱਚੇ ਮਾਊਂਟ ਸਟੋਕ ਕਾਂਗੜੀ ‘ਤੇ ਲਹਿਰਾਇਆ ਤਿਰੰਗਾ

Published on

----------- Advertisement -----------

ਭਾਰਤੀ ਫੌਜ ਨੇ ਇੱਕ ਵਾਰ ਫਿਰ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਫੌਜ ਨੇ 6,000 ਮੀਟਰ ਤੋਂ ਵੱਧ ਉੱਚਾ ਮਾਊਂਟ ਸਟੋਕ ਕਾਂਗੜੀ ਨੂੰ ਫਤਿਹ ਕੀਤਾ। ਇਹ ਭਾਰਤੀ ਫੌਜ ਦੀ ਵੱਡੀ ਪ੍ਰਾਪਤੀ ਹੈ। ਫੌਜ ਦੇ ਜਵਾਨਾਂ ਨੇ ਮਾਊਂਟ ਸਟੋਕ ਕਾਂਗੜੀ ਪਹਾੜ ‘ਤੇ 6,070 ਮੀਟਰ ਦੀ ਚੜ੍ਹਾਈ ਕੀਤੀ।
ਭਾਰਤੀ ਫੌਜ ਦੀ ਪਰਬਤਾਰੋਹੀ ਟੀਮ ਨੇ ਖਰਾਬ ਅਤੇ ਚੁਣੌਤੀਪੂਰਨ ਮੌਸਮ ਦਾ ਸਾਹਮਣਾ ਕਰਦੇ ਹੋਏ ਭਾਰਤ ਦੀ ਆਜ਼ਾਦੀ ਦੇ 75 ਸਾਲ ਦੇ ਜਸ਼ਨ ਮਨਾਉਂਦਿਆਂ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਤਹਿਤ ਜ਼ੰਸਕਾਰ ਰੇਂਜ ਵਿੱਚ ਮਾਊਂਟ ਸਟੋਕ ਕਾਂਗੜੀ ਨੂੰ ਸਫਲਤਾਪੂਰਵਕ ਫਤਿਹ ਕੀਤਾ।
ਦੱਸ ਦਈਏ ਕਿ ਕਾਂਗੜੀ ਪਰਬਤ ਦੀ ਕੁੱਲ ਉਚਾਈ 6,153 ਮੀਟਰ ਹੈ, ਜੋ ਕਿ ਉੱਤਰੀ ਭਾਰਤ ਦੇ ਲੱਦਾਖ ਖੇਤਰ ਵਿੱਚ ਜ਼ੰਸਕਾਰ ਪਹਾੜਾਂ ਦੀ ਸਟੋਕ ਰੇਂਜ ਵਿੱਚ ਸਭ ਤੋਂ ਉੱਚੀ ਚੋਟੀ ਹੈ। ਭਾਰਤੀ ਫੌਜ ਦੀ ਟੀਮ ਨੇ 6,070 ਮੀਟਰ ਦੀ ਉਚਾਈ ‘ਤੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਵੱਧ ਤੋਂ ਵੱਧ ਮੌਸਮੀ ਹਾਲਤਾਂ ਦਾ ਸਾਹਮਣਾ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...