September 16, 2026, 11:04 pm
----------- Advertisement -----------
HomeNewsLatest Newsਭਾਰਤੀ ਕੋਸਟ ਗਾਰਡ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦਾ ਦਿਹਾਂਤ

ਭਾਰਤੀ ਕੋਸਟ ਗਾਰਡ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦਾ ਦਿਹਾਂਤ

Published on

----------- Advertisement -----------

ਭਾਰਤੀ ਕੋਸਟ ਗਾਰਡ ਦੇ ਡਾਇਰੈਕਟਰ ਜਨਰਲ ਰਾਕੇਸ਼ ਪਾਲ ਦੀ ਚੇਨਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਐਤਵਾਰ ਨੂੰ ਉਸ ਨੂੰ ਗੰਭੀਰ ਹਾਲਤ ਵਿੱਚ ਸਰਕਾਰੀ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।
ਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਰਾਕੇਸ਼ ਪਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਕੋਸਟ ਗਾਰਡ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਬੇਚੈਨੀ ਦੀ ਸ਼ਿਕਾਇਤ ‘ਤੇ ਐਤਵਾਰ ਦੁਪਹਿਰ 2.30 ਵਜੇ ਰਾਜੀਵ ਗਾਂਧੀ ਜਨਰਲ ਹਸਪਤਾਲ (ਆਰਜੀਜੀਐਚ) ‘ਚ ਭਰਤੀ ਕਰਵਾਇਆ ਗਿਆ ਸੀ। ਰਾਕੇਸ਼ ਪਾਲ ਨੂੰ ਜੁਲਾਈ 2023 ਵਿੱਚ ਭਾਰਤੀ ਕੋਸਟ ਗਾਰਡ ਦਾ 25ਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਚੇਨਈ ਵਿੱਚ ਰਾਕੇਸ਼ ਪਾਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...