July 28, 2026, 8:48 am
----------- Advertisement -----------
HomePunjabbusinessਸਿੰਗਾਪੁਰ 'ਚ ਭਾਰਤੀ ਮੂਲ ਦਾ ਵਿਅਕਤੀ ਰਾਤੋ-ਰਾਤ ਬਣਿਆ ਲੱਖਪਤੀ

ਸਿੰਗਾਪੁਰ ‘ਚ ਭਾਰਤੀ ਮੂਲ ਦਾ ਵਿਅਕਤੀ ਰਾਤੋ-ਰਾਤ ਬਣਿਆ ਲੱਖਪਤੀ

Published on

----------- Advertisement -----------

ਸਿੰਗਾਪੁਰ ‘ਚ ਭਾਰਤੀ ਮੂਲ ਦਾ ਵਿਅਕਤੀ ਰਾਤੋ-ਰਾਤ ਲੱਖਪਤੀ ਬਣ ਗਿਆ। ਦਰਅਸਲ, ਜਿਸ ਕੰਪਨੀ ਵਿੱਚ ਭਾਰਤੀ ਵਿਅਕਤੀ ਕੰਮ ਕਰਦਾ ਹੈ, ਉਸ ਨੇ ਆਪਣੇ ਕਰਮਚਾਰੀਆਂ ਲਈ ਸਕੁਇਡ ਗੇਮਾਂ ਦਾ ਆਯੋਜਨ ਕੀਤਾ ਅਤੇ ਈਵੈਂਟ ਦੇ ਜੇਤੂ ਨੂੰ 11.5 ਲੱਖ ਰੁਪਏ ਇਨਾਮ ਵਜੋਂ ਮਿਲੇ। ਦੱਸ ਦੇਈਏ ਕਿ ਸਕੁਇਡ ਗੇਮਸ ਇੱਕ ਮਸ਼ਹੂਰ ਕੋਰੀਆਈ ਡਰਾਮਾ ਹੈ, ਜਿਸ ਦੀ ਤਰਜ਼ ‘ਤੇ ਕੰਪਨੀ ਨੇ ਆਪਣੀ ਸਕੁਇਡ ਗੇਮਜ਼ ਦਾ ਆਯੋਜਨ ਕੀਤਾ ਸੀ।
ਜਾਣਕਾਰੀ ਮੁਤਾਬਿਕ ਭਾਰਤੀ ਮੂਲ ਦਾ ਸੇਲਵਮ ਅਰੁਮੁਗਮ (42 ਸਾਲ) ਸਿੰਗਾਪੁਰ ਸਥਿਤ ਕੰਪਨੀ ਪੋਲਿਸਮ ਇੰਜੀਨੀਅਰਿੰਗ ਵਿੱਚ ਕੰਮ ਕਰਦਾ ਹੈ। ਕੰਪਨੀ ਨੇ ਆਪਣੇ ਕਰਮਚਾਰੀਆਂ ਲਈ ਡਿਨਰ ਅਤੇ ਡਾਂਸ ਈਵੈਂਟ ਦਾ ਆਯੋਜਨ ਕੀਤਾ। ਇਸ ਈਵੈਂਟ ਵਿੱਚ, ਕੰਪਨੀ ਨੇ ਸਕੁਇਡ ਗੇਮਜ਼ ਦੀ ਤਰਜ਼ ‘ਤੇ ਆਪਣਾ ਈਵੈਂਟ ਆਯੋਜਿਤ ਕੀਤਾ, ਜਿਸ ਵਿੱਚ ਕਰਮਚਾਰੀਆਂ ਨੂੰ ਸਕੁਇਡ ਗੇਮਜ਼ ਦੇ ਕਿਰਦਾਰਾਂ ਦੀ ਤਰ੍ਹਾਂ ਲਾਲ ਰੰਗ ਦੇ ਟਰੈਕ ਸੂਟ ਪਹਿਨਾਏ ਗਏ ਅਤੇ ਉਨ੍ਹਾਂ ਨੂੰ ਕੁਝ ਮੁਸ਼ਕਲ ਕੰਮ ਦਿੱਤੇ ਗਏ ਸਨ।
ਹਾਲਾਂਕਿ ਡਰਾਮੇ ਵਿਚ ਜਾਨ ਨੂੰ ਕੋਈ ਖ਼ਤਰਾ ਨਹੀਂ ਸੀ। ਸੇਲਵਮ ਨੇ ਇਨ੍ਹਾਂ ਕੰਮਾਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਅਤੇ ਪਹਿਲਾ ਇਨਾਮ ਜਿੱਤਿਆ। ਇਨਾਮ ਵਜੋਂ, ਸੇਲਵਮ ਨੂੰ 18,888 ਸਿੰਗਾਪੁਰ ਡਾਲਰ ਦਾ ਇਨਾਮ ਮਿਲਿਆ, ਜਿਸ ਦੀ ਭਾਰਤੀ ਮੁਦਰਾ ਵਿੱਚ ਕੀਮਤ ਲਗਭਗ 11.5 ਲੱਖ ਰੁਪਏ ਬਣਦੀ ਹੈ। ਸੇਲਵਮ ਨੇ ਇਨਾਮ ਵਜੋਂ ਜੋ ਰਕਮ ਜਿੱਤੀ ਹੈ, ਉਹ ਉਸ ਦੀ ਡੇਢ ਸਾਲ ਦੀ ਤਨਖਾਹ ਦੇ ਬਰਾਬਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...