September 23, 2026, 4:12 pm
----------- Advertisement -----------
HomePunjabbusinessਹੁਣ ਸ਼੍ਰੀਲੰਕਾ 'ਚ ਵੀ ਕੀਤੀ ਜਾਵੇਗੀ ਭਾਰਤੀ UPI ਦੀ ਵਰਤੋਂ

ਹੁਣ ਸ਼੍ਰੀਲੰਕਾ ‘ਚ ਵੀ ਕੀਤੀ ਜਾਵੇਗੀ ਭਾਰਤੀ UPI ਦੀ ਵਰਤੋਂ

Published on

----------- Advertisement -----------

ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ 2 ਦਿਨਾਂ ਭਾਰਤ ਦੌਰੇ ‘ਤੇ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਦਰਮਿਆਨ ਦੁਵੱਲੀ ਅਤੇ ਵਫਦ ਪੱਧਰ ਦੀ ਗੱਲਬਾਤ ਹੋਈ। ਇਸ ਦੌਰਾਨ ਸ਼੍ਰੀਲੰਕਾ ਵਿੱਚ UPI ਦੀ ਵਰਤੋਂ ਨੂੰ ਲੈ ਕੇ ਸਮਝੌਤਾ ਹੋਇਆ। ਵਿਕਰਮਸਿੰਘੇ ਨੇ ਕਿਹਾ- ਪੀਐਮ ਮੋਦੀ ਦੀ ਅਗਵਾਈ ਵਿੱਚ ਭਾਰਤ ਲਗਾਤਾਰ ਤਰੱਕੀ ਕਰ ਰਿਹਾ ਹੈ।
ਦੋਵਾਂ ਦੇਸ਼ਾਂ ਦੇ ਸਬੰਧਾਂ ਬਾਰੇ ਗੱਲ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ- ਸਾਡੇ ਸਬੰਧ ਪੁਰਾਣੇ ਅਤੇ ਵਿਆਪਕ ਹਨ। ਸ਼੍ਰੀਲੰਕਾ ਅਤੇ ਭਾਰਤ ਵਿਚਕਾਰ ਹਵਾਈ ਸੰਪਰਕ ਵਧਾਇਆ ਜਾਵੇਗਾ। ਯਾਤਰੀ ਕਿਸ਼ਤੀ ਸੇਵਾ ਸ਼ੁਰੂ ਹੋਵੇਗੀ। ਬਿਜਲੀ ਗਰਿੱਡ ‘ਤੇ ਕੰਮ ਕੀਤਾ ਜਾਵੇਗਾ।
ਦੱਸ ਦਈਏ ਕਿ ਭਾਰਤੀ UPI ਹੁਣ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਤੋਂ ਪਹਿਲਾ ਫਰਾਂਸ, UAE ਅਤੇ ਸਿੰਗਾਪੁਰ ਨੇ ਵੀ UPI ਆਧਾਰਿਤ ਭੁਗਤਾਨ ਸ਼ੁਰੂ ਕਰਨ ਲਈ ਭਾਰਤ ਨਾਲ ਸਮਝੌਤਾ ਕੀਤਾ ਹੈ। ਫਰਵਰੀ 2023 ਵਿੱਚ ਭਾਰਤ ਅਤੇ ਸਿੰਗਾਪੁਰ ਵਿਚਕਾਰ ਸਮਝੌਤਾ ਹੋਇਆ ਸੀ ਅਤੇ ਫਰਾਂਸ ਨੇ ਇਸ ਮਹੀਨੇ ਪੀਐਮ ਮੋਦੀ ਦੇ ਦੌਰੇ ਦੌਰਾਨ ਯੂਪੀਆਈ ਦੀ ਵਰਤੋਂ ਕਰਨ ਲਈ ਸਹਿਮਤੀ ਦਿੱਤੀ ਸੀ। ਇਸ ਦੀ ਸ਼ੁਰੂਆਤ ਆਈਫਲ ਟਾਵਰ ਤੋਂ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...