June 25, 2026, 6:09 am
----------- Advertisement -----------
HomeNewsBreaking Newsਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੂੰ ਪਹਿਲਾ ਤਗਮਾ: ਮਹਿਲਾ ਟੀਮ ਨੇ...

ਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੂੰ ਪਹਿਲਾ ਤਗਮਾ: ਮਹਿਲਾ ਟੀਮ ਨੇ ਤੀਰਅੰਦਾਜ਼ੀ ‘ਚ ਜਿੱਤਿਆ ਕਾਂਸੀ ਦਾ ਤਗਮਾ

Published on

----------- Advertisement -----------
  • ਤੀਰਅੰਦਾਜ਼ੀ ‘ਚ ਭਾਰਤ ਨੇ ਵੀਅਤਨਾਮ ਨੂੰ 6-2 ਨਾਲ ਹਰਾਇਆ,
  • ਭਾਰਤ ਨੇ ਹੁਣ ਤੱਕ 87 ਤਗਮੇ ਕੀਤੇ ਹਾਸਲ

ਨਵੀਂ ਦਿੱਲੀ, 6 ਅਕਤੂਬਰ 2023 – ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 13ਵੇਂ ਦਿਨ ਅੰਕਿਤਾ ਭਕਤ, ਭਜਨ ਕੌਰ ਅਤੇ ਸਿਮਰਨਜੀਤ ਕੌਰ ਦੀ ਤਿਕੜੀ ਨੇ ਰਿਕਰਵ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਕਾਂਸੀ ਦੇ ਤਗਮੇ ਲਈ ਹੋਏ ਮੈਚ ਵਿੱਚ ਭਾਰਤ ਨੇ ਵੀਅਤਨਾਮ ਨੂੰ 6-2 ਨਾਲ ਹਰਾਇਆ।

ਇਸ ਨਾਲ ਭਾਰਤ ਦੇ ਹੁਣ 87 ਮੈਡਲ ਹੋ ਗਏ ਹਨ। ਇਨ੍ਹਾਂ ਵਿੱਚ 21 ਸੋਨਾ ਸ਼ਾਮਲ ਹੈ।

ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ ਬੀਤੇ 12ਵੇਂ ਦਿਨ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 12ਵੇਂ ਦਿਨ ਭਾਰਤ ਨੇ ਕੁੱਲ 5 ਤਗਮੇ ਜਿੱਤੇ। ਇਸ ਵਿੱਚ 3 ਸੋਨਾ, 1 ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਸ਼ਾਮਲ ਹੈ। ਭਾਰਤ ਦੇ ਹੁਣ ਕੁੱਲ 86 ਤਗਮੇ ਹੋ ਗਏ ਹਨ। ਜਿਸ ਵਿੱਚ 21 ਸੋਨਾ ਸ਼ਾਮਲ ਹੈ। ਭਾਰਤ ਪਹਿਲਾਂ ਹੀ ਆਪਣੇ ਆਲ ਟਾਈਮ ਸਰਵੋਤਮ ਪ੍ਰਦਰਸ਼ਨ ਨੂੰ ਪਿੱਛੇ ਛੱਡ ਚੁੱਕਾ ਹੈ। 2018 ਏਸ਼ੀਆਈ ਖੇਡਾਂ ਵਿੱਚ, ਭਾਰਤ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਅਤੇ 70 ਤਗਮੇ ਜਿੱਤੇ, ਜਿਸ ਵਿੱਚ 16 ਸੋਨ ਤਗਮੇ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...