October 3, 2026, 5:03 pm
----------- Advertisement -----------
HomeNewsLatest Newsਇੰਡੋਨੇਸ਼ੀਆ 'ਚ ਸਾਰੀਆਂ ਤਰਲ ਦਵਾਈਆਂ 'ਤੇ ਲੱਗੀ ਪਾਬੰਦੀ

ਇੰਡੋਨੇਸ਼ੀਆ ‘ਚ ਸਾਰੀਆਂ ਤਰਲ ਦਵਾਈਆਂ ‘ਤੇ ਲੱਗੀ ਪਾਬੰਦੀ

Published on

----------- Advertisement -----------

ਇੰਡੋਨੇਸ਼ੀਆ ਨੇ ਦੇਸ਼ ਵਿੱਚ ਸਾਰੇ ਸੀਰਪ ਅਤੇ ਤਰਲ ਦਵਾਈਆਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ 99 ਬੱਚਿਆਂ ਦੀ ਮੌਤ ਤੋਂ ਬਾਅਦ ਲਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਪੀਣ ਵਾਲੀ ਦਵਾਈ ਦਿੱਤੀ ਗਈ ਸੀ ਅਤੇ ਸ਼ੱਕ ਹੈ ਕਿ ਇਨ੍ਹਾਂ ਤਰਲ ਦਵਾਈਆਂ ਕਾਰਨ ਬੱਚਿਆਂ ਨੂੰ ਐਕਿਊਟ ਕਿਡਨੀ ਇੰਜਰੀ (ਏ.ਕੇ.ਆਈ.) ਹੋਈ ਸੀ। ਦੱਸ ਦਈਏ ਕਿ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 20 ਰਾਜਾਂ ਵਿੱਚ ਇਸ ਬਿਮਾਰੀ ਦੇ 206 ਮਾਮਲੇ ਸਾਹਮਣੇ ਆਏ ਹਨ।
ਇੰਡੋਨੇਸ਼ੀਆ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ ਦੇਸ਼ ਦੇ ਸਾਰੇ ਹਸਪਤਾਲਾਂ, ਸਿਹਤ ਕਰਮਚਾਰੀਆਂ ਅਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਫਿਲਹਾਲ ਸੀਰਪ ਨਾ ਵੇਚਣ ਲਈ ਕਿਹਾ ਹੈ। ਹੁਣ ਇਹ ਦਵਾਈਆਂ ਪਰਚੀ ਹੋਣ ਦੇ ਬਾਵਜੂਦ ਵੀ ਨਹੀਂ ਖਰੀਦੀਆਂ ਜਾ ਸਕਣਗੀਆਂ ਦੱਸ ਦਈਏ ਕਿ ਇਸ ਸਾਲ ਜਨਵਰੀ ਤੋਂ ਸ਼ੁਰੂ ਹੋਏ ਕੇਸ ਅਗਸਤ ਦੇ ਅੰਤ ਤੱਕ ਕਾਫੀ ਵਧ ਗਏ ਹਨ। ਇਸ ਤੋਂ ਬਾਅਦ ਸਿਹਤ ਮੰਤਰਾਲੇ ਅਤੇ ਬਾਲ ਰੋਗ ਵਿਗਿਆਨੀ ਐਸੋਸੀਏਸ਼ਨ ਨੇ ਮਾਹਿਰਾਂ ਦੀ ਟੀਮ ਬਣਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਮੇਂ ਰਾਜਧਾਨੀ ਜਕਾਰਤਾ ਵਿੱਚ ਇਸ ਬਿਮਾਰੀ ਦੇ 65% ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...