May 30, 2026, 10:34 pm
----------- Advertisement -----------
HomeNewsBreaking Newsਬੈਂਗਲੁਰੂ 'ਚ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਸੁੱਟੀ ਸਿਆਹੀ

ਬੈਂਗਲੁਰੂ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਸੁੱਟੀ ਸਿਆਹੀ

Published on

----------- Advertisement -----------

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ’ਤੇ ਕਾਲੀ ਸਿਆਹੀ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੈਂਗਲੁਰੂ ‘ਚ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਹੱਥੋਪਾਈ ਤੋਂ ਬਾਅਦ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਸਿਆਹੀ ਸਥਾਨਕ ਕਿਸਾਨ ਆਗੂ ਕੇ ਚੰਦਰਸ਼ੇਖਰ ਦੇ ਸਮਰਥਕਾਂ ਵੱਲੋਂ ਸੁੱਟੀ ਗਈ ਸੀ। ਇਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਸਮਰਥਕਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਕੁੱਟਮਾਰ ਕੀਤੀ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪ੍ਰੋਗਰਾਮ ‘ਚ ਇਕ ਦੂਜੇ ‘ਤੇ ਕੁਰਸੀਆਂ ਵੀ ਸੁੱਟੀਆਂ ਗਈਆਂ।
ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਪ੍ਰੈਸ ਕਾਨਫਰੰਸ ਦੌਰਾਨ ਜਦੋਂ ਪੱਤਰਕਾਰਾਂ ਨੇ ਟਿਕੈਤ ਤੋਂ ਪੁੱਛਿਆ ਕਿ ਕਿਸਾਨ ਨੇਤਾ ਚੰਦਰਸ਼ੇਖਰ ਬਾਰੇ ਤੁਹਾਡਾ ਕੀ ਕਹਿਣਾ ਹੈ। ਇਸ ਦਾ ਜਵਾਬ ਦਿੰਦਿਆਂ ਟਿਕੈਤ ਨੇ ਕਿਹਾ ਕਿ ਸਾਡਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸੁਣਦੇ ਹੀ ਚੰਦਰਸ਼ੇਖਰ ਦੇ ਸਮਰਥਕ ਭੜਕ ਗਏ ਅਤੇ ਟਿਕੈਤ ‘ਤੇ ਸਿਆਹੀ ਸੁੱਟ ਦਿੱਤੀ।
ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਥਾਨਕ ਪੁਲਿਸ ਵੱਲੋਂ ਇੱਥੇ ਕੋਈ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ ਹੈ। ਅਜਿਹਾ ਸਰਕਾਰ ਦੀ ਮਿਲੀਭੁਗਤ ਨਾਲ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...