June 2, 2026, 4:08 pm
----------- Advertisement -----------
HomeNewsNational-Internationalਈਰਾਨ ਨੇ 5ਅਮਰੀਕੀ ਨਾਗਰਿਕਾਂ ਕੈਦੀਆਂ ਨੂੰ ਕੀਤਾ ਰਿਹਾਅ

ਈਰਾਨ ਨੇ 5ਅਮਰੀਕੀ ਨਾਗਰਿਕਾਂ ਕੈਦੀਆਂ ਨੂੰ ਕੀਤਾ ਰਿਹਾਅ

Published on

----------- Advertisement -----------

ਈਰਾਨ ਨੇ ਅਮਰੀਕਾ ਨਾਲ ਹੋਏ ਸਮਝੌਤੇ ਤਹਿਤ ਆਪਣੇ 5 ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਪੰਜ ਅਮਰੀਕੀ ਕਤਰ ਦੀ ਰਾਜਧਾਨੀ ਦੋਹਾ ਤੋਂ ਵਾਸ਼ਿੰਗਟਨ ਪਹੁੰਚੇ ਹਨ। ਰਾਸ਼ਟਰਪਤੀ ਬਾਈਡਨ ਨੇ ਬੀਤੇ ਸੋਮਵਾਰ ਨੂੰ ਕਿਹਾ ਕਿ 5 ਬੇਕਸੂਰ ਅਮਰੀਕੀ ਆਖਰਕਾਰ ਆਪਣੇ ਘਰਾਂ ਨੂੰ ਪਰਤ ਆਏ ਹਨ। ਇਨ੍ਹਾਂ ਸਾਰਿਆਂ ਨੇ ਕਈ ਸਾਲਾਂ ਤੋਂ ਦਰਦ ਝੱਲਿਆ ਹੈ।  

ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਨੇ ਈਰਾਨ ਦੇ ਸਾਬਕਾ ਰਾਸ਼ਟਰਪਤੀ ਮਹਿਮੂਦ ਅਹਿਮਦੀਨੇਜਾਦ ਅਤੇ ਈਰਾਨੀ ਖੁਫੀਆ ਮੰਤਰਾਲੇ ‘ਤੇ ਅਮਰੀਕੀ ਨਾਗਰਿਕਾਂ ਨੂੰ ਗਲਤ ਤਰੀਕੇ ਨਾਲ ਹਿਰਾਸਤ ‘ਚ ਲੈਣ ਲਈ ਨਵੀਆਂ ਪਾਬੰਦੀਆਂ ਲਗਾਈਆਂ ਹਨ। ਆਪਣੇ ਨਾਗਰਿਕਾਂ ਦੀ ਰਿਹਾਈ ਦੇ ਬਦਲੇ ਅਮਰੀਕਾ ਨੇ ਦੱਖਣੀ ਕੋਰੀਆ ਵਿੱਚ ਜ਼ਬਤ ਈਰਾਨੀ ਧਨ ਦੇ 49 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਹਨ। 

ਕਿਹਾ ਜਾ ਰਿਹਾ ਕਿ 49 ਹਜ਼ਾਰ ਕਰੋੜ ਰੁਪਏ ਸਿੱਧੇ ਈਰਾਨ ਨੂੰ ਨਹੀਂ ਦਿੱਤੇ ਗਏ। ਇਨ੍ਹਾਂ ਨੂੰ ਦੋਹਾ ਦੇ ਸੈਂਟਰਲ ਬੈਂਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਈਰਾਨ ਵੱਲੋਂ ਰਿਹਾਅ ਕੀਤੇ ਗਏ ਅਮਰੀਕੀਆਂ ‘ਚ 51 ਸਾਲਾ ਕਾਰੋਬਾਰੀ ਸਿਆਮਕ ਨਮਾਜ਼ੀ ਤੋਂ ਇਲਾਵਾ ਕਾਰੋਬਾਰੀ ਇਮਾਦ ਸ਼ਾਰਘੀ ਅਤੇ ਵਾਤਾਵਰਨ ਪ੍ਰੇਮੀ ਮੋਰਾਦ ਤਾਹਬਾਜ਼ ਸ਼ਾਮਲ ਹਨ। ਇਹ ਸਾਰੇ 5 ਸਾਲ ਤੋਂ ਵੱਧ ਸਮੇਂ ਤੋਂ ਈਰਾਨ ਦੀ ਏਵਿਨ ਜੇਲ੍ਹ ਵਿੱਚ ਬੰਦ ਸਨ। ਅਮਰੀਕਾ ਨੇ ਲਗਾਤਾਰ ਇਨ੍ਹਾਂ ਲੋਕਾਂ ਦੀ ਗ੍ਰਿਫਤਾਰੀ ਨੂੰ ਬੇਬੁਨਿਆਦ ਦੱਸਿਆ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...