August 18, 2026, 8:28 am
----------- Advertisement -----------
HomeNewsAutomobilesIRCTC ਐਪ ਅਤੇ ਵੈੱਬਸਾਈਟ ਹੋਈ ਡਾਊਨ, ਰੇਲ ਟਿਕਟ ਬੁੱਕ ਕਰਨ 'ਚ ਆ...

IRCTC ਐਪ ਅਤੇ ਵੈੱਬਸਾਈਟ ਹੋਈ ਡਾਊਨ, ਰੇਲ ਟਿਕਟ ਬੁੱਕ ਕਰਨ ‘ਚ ਆ ਰਹੀ ਦਿੱਕਤ

Published on

----------- Advertisement -----------

ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਯਾਨੀ IRCTC ਦੀ ਵੈੱਬਸਾਈਟ ਡਾਊਨ ਹੋ ਗਈ ਹੈ। ਸਵੇਰੇ 10 ਵਜੇ ਤੋਂ ਹੀ ਟਿਕਟਾਂ ਬੁੱਕ ਕਰਵਾਉਣ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਸੰਬੰਧੀ IRCTC ਨੇ ਟਵੀਟ ਵੀ ਕੀਤਾ ਹੈ ਜਿਸ ਚ ਕਿਹਾ ਗਿਆ ਹੈ ਕਿ “ਤਕਨੀਕੀ ਕਾਰਨਾਂ ਕਰਕੇ ਟਿਕਟਿੰਗ ਸੇਵਾ ਉਪਲਬਧ ਨਹੀਂ ਹੈ। ਸਾਡੀ ਤਕਨੀਕੀ ਟੀਮ ਇਸ ਮੁੱਦੇ ਨੂੰ ਹੱਲ ਕਰ ਰਹੀ ਹੈ। ਅਸੀਂ ਤਕਨੀਕੀ ਸਮੱਸਿਆ ਦੇ ਹੱਲ ਹੁੰਦੇ ਹੀ ਸੂਚਿਤ ਕਰਾਂਗੇ।”
ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) ਦੀਆਂ ਸੇਵਾਵਾਂ ਠੱਪ ਹੋ ਗਈਆਂ ਹਨ। IRCTC ਦੀ ਵੈੱਬਸਾਈਟ ਅੱਜ 25 ਜੁਲਾਈ ਦੀ ਸਵੇਰੇ ਤੋਂ ਡਾਊਨ ਹੈ, ਜਿਸ ਕਾਰਨ ਉਪਭੋਗਤਾਵਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਹ ਤਤਕਾਲ ਟਿਕਟਾਂ ਦੀ ਬੁਕਿੰਗ ਦਾ ਸਮਾਂ ਵੀ ਹੈ। ਆਈਆਰਸੀਟੀਸੀ ਦੀ ਵੈੱਬਸਾਈਟ ਦੀ ਤਰ੍ਹਾਂ, ਆਈਆਰਸੀਟੀਸੀ ਐਪ ਵੀ ਠੱਪ ਹੋ ਗਈ ਹੈ। IRCTC ਦੀ ਵੈੱਬਸਾਈਟ ‘ਤੇ ਸੰਦੇਸ਼ ਆ ਰਿਹਾ ਹੈ ਕਿ ਮੈਂਟੇਨੈਂਸ ਕਾਰਨ ਸਾਈਟ ਬੰਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...