September 12, 2026, 3:57 am
----------- Advertisement -----------
HomeNewsBreaking Newsਫੁੱਲਬੇਸ ਡੀਜੇ ਸੁਣਨਾ ਪਿਆ ਮਹਿੰਗਾ, 250 ਲੋਕ ਹੋਏ ਹਸਪਤਾਲ 'ਚ ਭਰਤੀ, ...

ਫੁੱਲਬੇਸ ਡੀਜੇ ਸੁਣਨਾ ਪਿਆ ਮਹਿੰਗਾ, 250 ਲੋਕ ਹੋਏ ਹਸਪਤਾਲ ‘ਚ ਭਰਤੀ, ਜਾਣੋ ਪੂਰਾ ਮਾਮਲਾ

Published on

----------- Advertisement -----------

14 ਅਪ੍ਰੈਲ ਨੂੰ ਡਾ: ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਨ ‘ਤੇ ਕ੍ਰਾਂਤੀ ਚੌਕ ‘ਚ ਹਰ ਕੋਈ ਗੀਤਾਂ ਦੀ ਧੁਨ ‘ਚ ਮਗਨ ਸੀ। ਸ਼ਹਿਰ ਦੇ ਸਮਾਗਮ ਲਈ ਪੁਣੇ ਤੋਂ 15 ਡੀਜੇ ਬੁਲਾਏ ਗਏ ਸਨ। ਕੰਨ ਪਾੜਨ ਵਾਲੇ ਡੀਜੇ ਅੱਗੇ ਨੌਜਵਾਨ ਜ਼ੋਰਦਾਰ ਡਾਂਸ ਕਰ ਰਹੇ ਸੀ। ਇਨ੍ਹਾਂ ਡੀਜੇ ਦੀ ਆਵਾਜ਼ ਲਗਭਗ 150 ਡੈਸੀਬਲ ਸੀ।

ਦੱਸ ਦਈਏ ਕਿ ਅਚਾਨਕ ਡੀਜੇ ਦੀ ਆਵਾਜ਼ ਇੰਨੀ ਉੱਚੀ ਹੋ ਗਈ ਕਿ ਹਰ ਕੋਈ ਸੁੰਨ ਮਹਿਸੂਸ ਕਰਨ ਲੱਗਾ। ਡੀਜੇ ਦੀ ਉੱਚੀ ਆਵਾਜ਼ ਸੁਣ ਕੇ 250 ਲੋਕਾਂ ਦੀ ਸਿਹਤ ਅਚਾਨਕ ਵਿਗੜ ਗਈ। ਕਿਸੇ ਨੂੰ ਕੁਝ ਵੀ ਨਹੀਂ ਸੁਣਾਈ ਦੇ ਰਿਹਾ ਸੀ। ਫਿਰ ਹਫੜਾ ਦਫੜੀ ਮੱਚ ਗਈ। ਇਨ੍ਹਾਂ ਸਾਰੇ ਮਰੀਜ਼ਾਂ ਨੂੰ 70 ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। 

ਦੱਸਣਯੋਗ ਹੈ ਕਿ ਨਿਰਧਾਰਿਤ ਸੀਮਾ ਤੋਂ ਵੱਧ ਮਾਤਰਾ ਵਿੱਚ ਡੀਜੇ ਵਜਾਉਣ ਲਈ ਤਿੰਨ ਸਰਕਲਾਂ ਨੂੰ ਬੁੱਕ ਕੀਤਾ ਗਿਆ ਸੀ। ਕ੍ਰਾਂਤੀ ਚੌਕ ਪੁਲਿਸ ਨੇ ਸ਼ੋਰ ਪ੍ਰਦੂਸ਼ਣ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਭਾਰਤੀ ਦੰਡਾਵਲੀ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਐਕਟ ਅਤੇ ਸ਼ੋਰ ਪ੍ਰਦੂਸ਼ਣ ਰੈਗੂਲੇਸ਼ਨ ਐਂਡ ਕੰਟਰੋਲ ਐਕਟ ਤਹਿਤ ਤਿੰਨ ਸਰਕਲਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...