July 28, 2026, 4:26 am
----------- Advertisement -----------
HomeNewsLatest Newsਜਲਦ ਵੇਚਿਆ ਜਾਵੇਗਾ ਇਵਾਨਾ ਟਰੰਪ ਦਾ ਆਲੀਸ਼ਾਨ ਬੰਗਲਾ, ਬੰਗਲੇ ਦੀ ਕੀਮਤ ਸੁਣ...

ਜਲਦ ਵੇਚਿਆ ਜਾਵੇਗਾ ਇਵਾਨਾ ਟਰੰਪ ਦਾ ਆਲੀਸ਼ਾਨ ਬੰਗਲਾ, ਬੰਗਲੇ ਦੀ ਕੀਮਤ ਸੁਣ ਉੱਡ ਜਾਣਗੇ ਹੋਸ਼

Published on

----------- Advertisement -----------

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਤਲਾਕਸ਼ੁਦਾ ਪਤਨੀ ਇਵਾਨਾ ਟਰੰਪ ਦਾ ਮੈਨਹਟਨ ‘ਚ ਬਣਿਆ 8,725 ਵਰਗ ਫੁੱਟ ਦਾ ਆਲੀਸ਼ਾਨ ਬੰਗਲਾ ਵੇਚਿਆ ਜਾ ਰਿਹਾ ਹੈ। ਵਿਕਰੀ ਤੋਂ ਹੋਣ ਵਾਲੀ ਕਮਾਈ ਇਵਾਨਾ ਅਤੇ ਡੋਨਾਲਡ ਟਰੰਪ ਦੇ ਤਿੰਨ ਬੱਚਿਆਂ, ਡੋਨਾਲਡ ਟਰੰਪ ਜੂਨੀਅਰ, ਐਰਿਕ ਟਰੰਪ ਅਤੇ ਇਵਾਂਕਾ ਟਰੰਪ ਵਿਚਕਾਰ ਵੰਡੀ ਜਾਵੇਗੀ। 64ਵੀਂ ਸਟ੍ਰੀਟ ‘ਤੇ ਸਥਿਤ ਇਸ 5-ਬੈੱਡਰੂਮ, 5-ਬਾਥਰੂਮ ਵਾਲੇ ਬੰਗਲੇ ਵਿੱਚ 1980 ਦੇ ਦਹਾਕੇ ਦੇ ਸਮੇਂ ਦਾ ਕੰਮ ਕੀਤਾ ਹੋਇਆ ਹੈ। ਇਵਾਨਾ ਨੇ ਇਹ ਬੰਗਲਾ 1992 ‘ਚ ਸਿਰਫ 20 ਕਰੋੜ ਰੁਪਏ ‘ਚ ਖਰੀਦਿਆ ਸੀ। ਉਸ ਦਾ ਉਸੇ ਸਾਲ ਡੋਨਾਲਡ ਟਰੰਪ ਤੋਂ ਤਲਾਕ ਹੋ ਗਿਆ ਸੀ। ਬ੍ਰੋਕਿੰਗ ਫਰਮ ਨੇ ਹੁਣ ਇਸ ਬੰਗਲੇ ਦੀ ਕੀਮਤ ਕਰੀਬ 215 ਕਰੋੜ ਰੁਪਏ ਰੱਖੀ ਹੈ।


ਜ਼ਿਕਰਯੋਗ ਹੈ ਕਿ ਇਵਾਨਾ ਟਰੰਪ ਹੁਣ ਸਾਡੇ ਵਿਚਕਾਰ ਨਹੀਂ ਹਨ। ਜੁਲਾਈ 2022 ਵਿੱਚ, ਇਵਾਨਾ ਟਰੰਪ ਆਪਣੇ ਬੰਗਲੇ ਵਿੱਚ ਮ੍ਰਿਤਕ ਪਾਈ ਗਈ ਸੀ। 73 ਸਾਲਾ ਇਵਾਨਾ ਨੂੰ ਆਪਣੇ ਮੈਨਹਟਨ ਅਪਾਰਟਮੈਂਟ ਦੀਆਂ ਪੌੜੀਆਂ ਤੋਂ ਹੇਠਾਂ ਡਿੱਗ ਕੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...