September 14, 2026, 8:34 am
----------- Advertisement -----------
HomeNewsLatest Newsਜਬਲਪੁਰ 'ਚ ਵੱਡਾ ਹਾਦਸਾ,ਨਿੱਜੀ ਹਸਪਤਾਲ 'ਚ ਭਿਆਨਕ ਅੱਗ ਲੱਗਣ ਨਾਲ 10 ਦੀ...

ਜਬਲਪੁਰ ‘ਚ ਵੱਡਾ ਹਾਦਸਾ,ਨਿੱਜੀ ਹਸਪਤਾਲ ‘ਚ ਭਿਆਨਕ ਅੱਗ ਲੱਗਣ ਨਾਲ 10 ਦੀ ਮੌਤ

Published on

----------- Advertisement -----------

ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਸੋਮਵਾਰ ਦੁਪਹਿਰ ਨੂੰ ਭਿਆਨਕ ਹਾਦਸਾ ਵਾਪਰਿਆ। ਇਥੇ ਦੇ ਨਿਊ ਲਾਈਫ ਮਲਟੀਸਪੈਸ਼ਲਿਟੀ ਹਸਪਤਾਲ ‘ਚ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਇਸ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਹਾਦਸੇ ਦੌਰਾਨ ਕਈ ਮਰੀਜ਼ ਝੁਲਸ ਗਏ। ਦਫਤਰ ਦੇ ਕਰਮਚਾਰੀਆਂ ਸਮੇਤ ਦੱਸ ਲੋਕਾਂ ਦੀ ਮੌਤ ਹੋ ਗਈ। ਦੋ ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹਾਦਸੇ ਦੇ ਸਮੇਂ ਹਸਪਤਾਲ ‘ਚ ਘੱਟੋ-ਘੱਟ 35 ਲੋਕ ਮੌਜੂਦ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਪੁਲਿਸ ਅਨੁਸਾਰ ਇਹ ਹਾਦਸਾ ਨਿਊ ਲਾਈਫ ਮਲਟੀ ਸਪੈਸ਼ਲਿਟੀ ਹਸਪਤਾਲ, ਵਿਜੇ ਨਗਰ, ਜਬਲਪੁਰ ਦੇ ਪ੍ਰਵੇਸ਼ ਦੁਆਰ ‘ਤੇ ਸ਼ਾਰਟ ਸਰਕਟ ਕਾਰਨ ਵਾਪਰਿਆ । ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਕੁਝ ਹੀ ਸਮੇਂ ਵਿਚ ਤਿੰਨ ਮੰਜ਼ਿਲਾ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ। ਹਾਦਸੇ ‘ਚ ਜ਼ਖਮੀਆਂ ਨੂੰ ਦੂਜੇ ਹਸਪਤਾਲ ‘ਚ ਇਲਾਜ ਲਈ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...