February 14, 2026, 11:40 am
----------- Advertisement -----------
HomeNewsJoke of the dayਟਵਿੱਟਰ ਨੂੰ ਟੱਕਰ ਦੇਣ ਲਈ ਜੈਕ ਡੋਰਸੀ ਨੇ ਲਾਂਚ ਕੀਤਾ bluesky, ਇੰਝ...

ਟਵਿੱਟਰ ਨੂੰ ਟੱਕਰ ਦੇਣ ਲਈ ਜੈਕ ਡੋਰਸੀ ਨੇ ਲਾਂਚ ਕੀਤਾ bluesky, ਇੰਝ ਕਰੇਗਾ ਕੰਮ

Published on

----------- Advertisement -----------

ਜੈਕ ਡੋਰਸੀ ਟਵਿੱਟਰ ਦੇ ਸੰਸਥਾਪਕ ਅਤੇ ਸੀਈਓ ਸਨ ਅਤੇ ਹੁਣ ਜੈਕ ਡੋਰਸੀ ਨੇ ਟਵਿੱਟਰ ਨੂੰ ਟੱਕਰ ਦੇਣ ਲਈ ਆਪਣਾ ਨਵਾਂ ਸੋਸ਼ਲ ਮੀਡੀਆ ਪਲੇਟਫਾਰਮ bluesky ਪੇਸ਼ ਕੀਤਾ ਹੈ। ਬਲੂਸਕੀ ਇਸ ਸਮੇਂ ਟੈਸਟਿੰਗ ਵਿੱਚ ਹੈ ਅਤੇ ਇਸਨੂੰ ਐਪਲ ਦੇ ਐਪ ਸਟੋਰ ‘ਤੇ ਉਪਲਬਧ ਕਰਾਇਆ ਗਿਆ ਹੈ। ਫਿਲਹਾਲ bluesky ਨੂੰ ਸਿਰਫ ਇਨਵਾਈਟ ਰਾਹੀਂ ਬੀਟਾ ਵਰਜ਼ਨ ‘ਤੇ ਵਰਤਿਆ ਜਾ ਸਕਦਾ ਹੈ।
ਇਕ ਰਿਪੋਰਟ ਦੇ ਅਨੁਸਾਰ, bluesky ਨੂੰ ਐਪਲ ਦੇ ਐਪ ਸਟੋਰ ‘ਤੇ 17 ਫਰਵਰੀ 2023 ਨੂੰ ਉਪਲਬਧ ਕਰਵਾਇਆ ਗਿਆ ਸੀ ਅਤੇ ਐਪ ਪ੍ਰਕਾਸ਼ਿਤ ਹੋਣ ਦੇ 24 ਘੰਟਿਆਂ ਦੇ ਅੰਦਰ 2,000 ਤੋਂ ਵੱਧ ਲੋਕਾਂ ਨੇ ਇਸ ਨੂੰ ਇੰਸਟਾਲ ਕਰ ਲਿਆ ਸੀ। bluesky ‘ਤੇ ਤੁਸੀਂ ਟਵਿੱਟਰ ਦੀ ਤਰ੍ਹਾਂ ਹੀ ਇੱਕ ਬਟਨ ਦੇ ਕਲਿੱਕ ਨਾਲ 256 ਅੱਖਰ ਤੱਕ ਪੋਸਟ ਕਰ ਸਕਦੇ ਹੋ। ਦੱਸ ਦਈਏ ਕਿ ਟਵਿੱਟਰ ‘ਤੇ ਇੱਕ ਪੋਸਟ ਲਈ “”Whats happening?" ਪੁੱਛਿਆ ਜਾਂਦਾ ਹੈ ਅਤੇ bluesky 'ਤੇ ਤੁਹਾਨੂੰ "Whats up?” ਦੇਖਣ ਨੂੰ ਮਿਲੇਗਾ। ਤੁਸੀਂ Bluesky ‘ਤੇ ਉਪਭੋਗਤਾਵਾਂ ਨੂੰ ਬਲੌਕ, ਮਿਊਟ ਅਤੇ ਸ਼ੇਅਰ ਵੀ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ CM ਕੈਪਟਨ ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ, ਹੋਇਆ ਤਬਾਦਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਖਬਰ ਸਾਹਮਣੇ ਆ ਰਹੀ...

ਸ਼ੈਲਟਰ ਹੋਮ ਤੋਂ ਰਿਹਾਅ ਹੋਣ ਮਗਰੋਂ ਸਰਬਜੀਤ ਕੌਰ ਦਾ ਬਿਆਨ- ‘ਜੇ ਮੇਰੇ ਮੂੰਹ ‘ਚ ਦੰਦ ਨਾ ਰਹਿੰਦੇ ਤਾਂ ਵੀ ਪਾਕਿ ਜ਼ਰੂਰ ਆਉਂਦੀ’

ਸ਼ੈਲਟਰ ਹੋਮ ਤੋਂ ਰਿਹਾਅ ਹੋਣ ਮਗਰੋਂ ਸਰਬਜੀਤ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਅਟੈਚੀ ‘ਚੋਂ ਮਿਲੀ ਕੁੜੀ ਦੀ ਲਾ/ਸ਼ ਮਾਮਲੇ ‘ਚ ਵੱਡਾ ਖੁਲਾਸਾ, ਦੋਸਤ ਨਾਲ ਰਹਿੰਦੀ ਸੀ ਕੁੜੀ

ਬਠਿੰਡਾ ਵਿਚ ਸੂਟਕੇਸ ਵਿਚੋਂ ਮਿਲੀ ਦੇਹ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬੀਤੇ...

ਬਠਿੰਡਾ ਦੀ ਅਦਾਲਤ ਨੇ ਜਬਰ-ਜ਼ਨਾਹ ਦੇ ਮਾਮਲੇ ‘ਚ ASI ਨੂੰ ਸੁਣਾਈ ਉਮਰ ਕੈਦ ਦੀ ਸਜ਼ਾ, ਲੋਕਾਂ ਨੇ ਰੰਗੇ-ਹੱਥੀਂ ਕੀਤਾ ਸੀ ਕਾਬੂ

ਬਠਿੰਡਾ ਦੀ ਅਦਾਲਤ ਵੱਲੋਂ ਚਾਰ ਸਾਲ ਪੁਰਾਣੇ ਇੱਕ ਜਬਰ-ਜ਼ਨਾਹ ਦੇ ਮਾਮਲੇ ਵਿੱਚ ਵੱਡਾ ਫੈਸਲਾ...

ਰਾਹੁਲ ਨਾਲ ਮੁਲਾਕਾਤ ਤੇ ਵਿਵਾਦਿਤ ਬਿਆਨ… DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਵਿਵਾਦਤ...

ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ...

ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵੱਲੋਂ ਅੱਜ ‘ਭਾਰਤ ਬੰਦ’, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ...

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

*ਚੰਡੀਗੜ੍ਹ, 11 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...