September 24, 2026, 10:33 am
----------- Advertisement -----------
HomeNewsBreaking Newsਜਗਦੀਪ ਧਨਖੜ ਹੋਣਗੇ ਦੇਸ਼ ਦੇ ਅਗਲੇ ਉਪ-ਰਾਸ਼ਟਰਪਤੀ, 11 ਅਗਸਤ ਨੂੰ ਚੁੱਕਣਗੇ ਅਹੁਦੇ...

ਜਗਦੀਪ ਧਨਖੜ ਹੋਣਗੇ ਦੇਸ਼ ਦੇ ਅਗਲੇ ਉਪ-ਰਾਸ਼ਟਰਪਤੀ, 11 ਅਗਸਤ ਨੂੰ ਚੁੱਕਣਗੇ ਅਹੁਦੇ ਦੀ ਸਹੁੰ

Published on

----------- Advertisement -----------

ਜਗਦੀਪ ਧਨਖੜ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਹੋਣਗੇ। ਦੱਸ ਦਈਏ ਕਿ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋਈ। ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਨਵੀਂ ਦਿੱਲੀ ਦੇ ਸੰਸਦ ਭਵਨ ਵਿੱਚ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਕੀਤੀ ਗਈ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਐਨਡੀਏ ਤੋਂ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਤੋਂ ਮਾਰਗਰੇਟ ਅਲਵਾ ਉਮੀਦਵਾਰ ਸਨ।
ਜ਼ਿਕਰਯੋਗ ਹੈ ਕਿ ਐੱਨ.ਡੀ.ਏ ਦੇ ਉਮੀਦਵਾਰ ਜਗਦੀਪ ਧਨਖੜ ਨੂੰ 528 ਵੋਟਾਂ ਮਿਲੀਆਂ, ਜਦਕਿ ਵਿਰੋਧੀ ਉਮੀਦਵਾਰ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ। 15 ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਇਸ ਸਮੇਂ ਸੰਸਦ ਦੇ ਦੋਵੇਂ ਸਦਨਾਂ ਸਮੇਤ ਕੁੱਲ 780 ਮੈਂਬਰ (ਰਾਜ ਸਭਾ ਦੀਆਂ 8 ਸੀਟਾਂ ਖਾਲੀ) ਹਨ। ਪਰ ਸਿਰਫ਼ 725 (92.94%) ਮੈਂਬਰਾਂ ਨੇ ਹੀ ਵੋਟ ਪਾਈ। ਦੱਸ ਦਈਏ ਕਿ ਦੇਸ਼ ਦੇ ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਨਵੇਂ ਉਪ ਰਾਸ਼ਟਰਪਤੀ 11 ਅਗਸਤ ਨੂੰ ਅਹੁਦੇ ਦੀ ਸਹੁੰ ਚੁੱਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...