April 20, 2026, 9:13 pm
----------- Advertisement -----------
HomeNewsBreaking Newsਜੰਮੂ-ਕਸ਼ਮੀਰ ਚੋਣਾਂ- ਭਾਜਪਾ ਨੇ ਵਾਪਿਸ ਲਈ 44 ਉਮੀਦਵਾਰਾਂ ਨੇ ਨਾਵਾਂ ਵਾਲੀ ਪਹਿਲੀ...

ਜੰਮੂ-ਕਸ਼ਮੀਰ ਚੋਣਾਂ- ਭਾਜਪਾ ਨੇ ਵਾਪਿਸ ਲਈ 44 ਉਮੀਦਵਾਰਾਂ ਨੇ ਨਾਵਾਂ ਵਾਲੀ ਪਹਿਲੀ ਸੂਚੀ

Published on

----------- Advertisement -----------

ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ ਹੈ। ਪਾਰਟੀ ਉਮੀਦਵਾਰਾਂ ਦੀ ਸੂਚੀ ਵਿੱਚ ਸੋਧ ਕਰਕੇ ਦੁਬਾਰਾ ਜਾਰੀ ਕਰੇਗੀ। ਇਸ ਤੋਂ ਪਹਿਲਾਂ ਭਾਜਪਾ ਦੀ ਪਹਿਲੀ ਸੂਚੀ ਵਿੱਚ 44 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਪਹਿਲੇ ਪੜਾਅ ਲਈ 15, ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ।
ਵਾਪਿਸ ਲਈ ਗਈ ਸੂਚੀ ‘ਚ ਤਿੰਨ ਮਸ਼ਹੂਰ ਚਿਹਰਿਆਂ, ਦੋ ਸਾਬਕਾ ਉਪ ਮੁੱਖ ਮੰਤਰੀ ਨਿਰਮਲ ਸਿੰਘ, ਕਵਿੰਦਰ ਗੁਪਤਾ ਅਤੇ ਜੰਮੂ-ਕਸ਼ਮੀਰ ਦੇ ਪਾਰਟੀ ਪ੍ਰਧਾਨ ਰਵਿੰਦਰ ਰੈਨਾ ਦੇ ਨਾਂ ਨਹੀਂ ਸਨ।
ਜੰਮੂ-ਕਸ਼ਮੀਰ ਦੀਆਂ 90 ਸੀਟਾਂ ਲਈ 18 ਸਤੰਬਰ ਤੋਂ 1 ਅਕਤੂਬਰ ਦਰਮਿਆਨ ਤਿੰਨ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਨਤੀਜੇ 4 ਅਕਤੂਬਰ 2024 ਨੂੰ ਆਉਣਗੇ। ਜਿੱਤ ਲਈ ਬਹੁਮਤ ਦਾ ਅੰਕੜਾ 46 ਹੈ। ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਵ 10 ਸਾਲ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...