ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਤੀਜੀ ਸੂਚੀ ਵਿੱਚ ਕੁੱਲ 19 ਨਾਮ ਸ਼ਾਮਲ ਹਨ। ਕਾਂਗਰਸ ਨੇ ਬਾਨੀ ਸੀਟ ਤੋਂ ਕਾਜਲ ਰਾਜਪੂਤ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਯੋਗੇਸ਼ ਸਾਹਨੀ ਨੂੰ ਜੰਮੂ ਈਸਟ ਤੋਂ ਟਿਕਟ ਮਿਲੀ ਹੈ।
ਕਾਂਗਰਸ ਨੇ ਹੁਣ ਤੱਕ ਕੁੱਲ 34 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ‘ਚ ਕਾਂਗਰਸ ਫਾਰੂਕ ਅਬਦੁੱਲਾ ਦੀ ਪਾਰਟੀ ਨੈਸ਼ਨਲ ਕਾਨਫਰੰਸ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ।
----------- Advertisement -----------
ਜੰਮੂ-ਕਸ਼ਮੀਰ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
Published on
----------- Advertisement -----------
----------- Advertisement -----------